Posted inNews
ਨੇਪਾਲ ਵੱਲੋਂ ਫੇਸਬੁੱਕ, ਇੰਸਟਾਗ੍ਰਾਮ, ਯੂਟਿਊਬ ’ਤੇ ਪਾਬੰਦੀ
ਕਾਠਮੰਡੂ: ਨੇਪਾਲ ਨੇ ਸੰਚਾਰ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨਾਲ ਰਜਿਸਟਰਡ ਨਾ ਹੋਣ ’ਤੇ ਫੇਸਬੁੱਕ, ਇੰਸਟਾਗ੍ਰਾਮ ਅਤੇ ਯੂਟਿਊਬ ਵਰਗੀਆਂ ਸੋਸ਼ਲ ਮੀਡੀਆ ਸਾਈਟਾਂ ’ਤੇ ਪਾਬੰਦੀ ਲਗਾ ਦਿੱਤੀ ਹੈ। ਮੰਤਰਾਲੇ ਵੱਲੋਂ ਜਾਰੀ ਨੋਟਿਸ ਅਨੁਸਾਰ ਸੋਸ਼ਲ ਮੀਡੀਆ ਕੰਪਨੀਆਂ ਨੂੰ 28 ਅਗਸਤ ਨੂੰ ਰਜਿਸਟਰ ਕਰਨ ਲਈ…


























