ਪਸੰਦੀਦਾ ਸੰਗੀਤ ਸੁਣਨ ਨਾਲ ਵੱਧਦੀ ਹੈ ਯਾਦਸ਼ਕਤੀ
ਓਟਾਵਾ : ਯੂਨੀਵਰਸਿਟੀ ਆਫ ਟੋਰਾਂਟੋ ਅਤੇ ਯੂਨਿਟੀ ਹੈਲਥ ਟੋਰਾਂਟੋ ਦੇ ਇਕ ਅਧਿਐਨ ’ਚ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਵਾਰ-ਵਾਰ ਪਸੰਦੀਦਾ ਸੰਗੀਤ ਸੁਣਨ ਨਾਲ ਕਮਜ਼ੋਰ ਯਾਦਸ਼ਕਤੀ ਜਾਂ ਅਲਜ਼ਾਈਮਰ ਦੇ ਮਰੀਜ਼ਾਂ ਦੀ ਦਿਮਾਗੀ ਸਮਰੱਥਾ ’ਚ ਵਾਧਾ ਹੁੰਦਾ ਹੈ। ਨਿਊਰੋਸਾਈਕੋਲਾਜਿਕ ਟੈਸਟ ਦੌਰਾਨ ਪਾਇਆ…





























