Posted inNews
ਯੂਕਰੇਨ ਨੂੰ ਭਰੋਸਾ ਹੈ ਕਿ ਰੂਸ ਨਾਲ ਜੰਗ ਖ਼ਤਮ ਕਰਵਾਉਣ ’ਚ ਭਾਰਤ ਯੋਗਦਾਨ ਦੇਵੇਗਾ: ਜ਼ੇਲੇਂਸਕੀ
ਕੀਵ: ਯੂਕਰੇਨ ਦੇ ਰਾਸ਼ਟਰਪਤੀ ਵੋਲੋਦਿਮੀਰ ਜ਼ੇਲੇਂਸਕੀ ਨੇ ਆਪਣੇ ਦੇਸ਼ ਦੇ ਆਜ਼ਾਦੀ ਦਿਵਸ ’ਤੇ ਵਧਾਈ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਮੰਗਲਵਾਰ ਨੂੰ ਧੰਨਵਾਦ ਕੀਤਾ ਅਤੇ ਕਿਹਾ ਕਿ ਕੀਵ ਨੂੰ ਰੂਸ ਨਾਲ ਜੰਗ ਖ਼ਤਮ ਕਰਵਾਉਣ ਸਬੰਧੀ 'ਭਾਰਤ ਦੇ ਯੋਗਦਾਨ' ’ਤੇ ਭਰੋਸਾ…


























