Posted inChandigarh News Politics Punjab
ਕੰਵਰਦੀਪ ਸਿੰਘ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਪੰਜਾਬ ਦੇ ਚੇਅਰਮੈਨ ਨਿਯੁਕਤ
ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਸ੍ਰ. ਕੰਵਰਦੀਪ ਸਿੰਘ ਦੀ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਪੰਜਾਬ ਦੇ ਚੇਅਰਮੈਨ ਵਜੋਂ ਨਿਯੁਕਤੀ ਕੀਤੀ ਗਈ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਚੇਅਰਮੈਨ ਦਾ ਕਾਰਜਕਾਲ ਦੀ ਮਿਆਦ ਤਿੰਨ ਸਾਲਾਂ ਦੀ…