Posted inNew Delhi
ਭਾਰਤ ਵਿੱਚ ਕੇਜਰੀਵਾਲ ਦਾ ਸੋਸ਼ਲ ਮੀਡੀਆ ਅਕਾਊਂਟ ਬੰਦ !: Meta ਤੋਂ ਮੰਗਿਆ ਸਪੱਸ਼ਟੀਕਰਨ
ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਕਿਹਾ ਕਿ ਭਾਰਤ ਵਿੱਚ ਉਨ੍ਹਾਂ ਦਾ ਸੋਸ਼ਲ ਮੀਡੀਆ ਅਕਾਊਂਟ ਸੀਮਤ (ਰੋਕਿਆ) ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਮੇਟਾ (Meta) ਨੂੰ ਇਸ ਪਾਬੰਦੀ ਦਾ ਕਾਰਨ ਪੁੱਛਦਿਆਂ ਸਪੱਸ਼ਟੀਕਰਨ ਮੰਗਿਆ…





























