Posted inNews
ਜਲੰਧਰ ਫੈਕਟਰੀ ਵਿੱਚ ਅਮੋਨੀਆ ਗੈਸ ਲੀਕ
ਜਲੰਧਰ: ਇਥੇ ਗੈਸ ਸਰਜੀਕਲ ਕੰਪਲੈਕਸ ਵਿੱਚ ਸਥਿਤ ਮੈਟਰੋ ਮਿਲਕ ਪ੍ਰੋਡਕਟਸ ਕੰਪਨੀ ਵਿੱਚ ਗੈਸ ਲੀਕ ਹੋ ਗਈ। ਜਾਣਕਾਰੀ ਅਨੁਸਾਰ ਫੈਕਟਰੀ ਦੇ ਅੰਦਰ ਲਗਪਗ 35 ਜਣੇ ਫਸੇ ਹੋਏ ਸਨ ਜਿਨ੍ਹਾਂ ਨੂੰ ਸੁਰੱਖਿਅਤ ਕੱਢ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ…




















