Posted inNews
ਪੂਤਿਨ-ਟਰੰਪ ਮੀਟਿੰਗ ਤੋਂ ਪਹਿਲਾਂ ਰੂਸ ਤੇ ਯੂਕਰੇਨ ਸਰਗਰਮ
ਕੀਵ: ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਅਤੇ ਉਨ੍ਹਾਂ ਦੇ ਅਮਰੀਕੀ ਹਮਰੁਤਬਾ ਡੋਨਲਡ ਟਰੰਪ ਵਿਚਾਲੇ ਮੀਟਿੰਗ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਆਪੋ-ਆਪਣੇ ਪੱਧਰ ’ਤੇ ਸਰਗਰਮ ਹੋ ਗਏ ਹਨ। ਦੋਵੇਂ ਮੁਲਕ ਚਾਹੁੰਦੇ ਹਨ ਕਿ ਜੇ ਜੰਗ ਰੋਕਣ ਸਬੰਧੀ ਕੋਈ ਸਮਝੌਤਾ ਸਿਰੇ ਚੜ੍ਹਦਾ ਹੈ ਤਾਂ…























