Posted inNews
Land Pooling Policy: ਲੈਂਡ ਪੂਲਿੰਗ ਨੀਤੀ ਦਾ High Court ਨੇ ਲਿਆ ਸਖ਼ਤ ਨੋਟਿਸ, ਭਲਕੇ ਮੁੜ ਸੁਣਵਾਈ
ਚੰਡੀਗਡ਼੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਦੀ ‘ਲੈਂਡ ਪੂਲਿੰਗ ਨੀਤੀ’ ਖ਼ਿਲਾਫ਼ ਦਾਇਰ ਪਟੀਸ਼ਨ ’ਤੇ ਸੁਣਵਾਈ ਦੌਰਾਨ ਇਸ ਨੀਤੀ ਵਿਚਲੀਆਂ ਕੁਤਾਹੀਆਂ ਦਾ ਸਖ਼ਤ ਨੋਟਿਸ ਲਿਆ ਹੈ। ਐਡਵੋਕੇਟ ਗੁਰਦੀਪ ਸਿੰਘ ਫਾਗਲਾ ਵੱਲੋਂ ਹਾਈ ਕੋਰਟ ’ਚ ਲੋਕ ਹਿਤ ਪਟੀਸ਼ਨ ਦਾਇਰ…

























