Posted inNews
ਨਿਆਂਪਾਲਿਕਾ ਬਾਰੇ ਟਿੱਪਣੀ: ਸੁਪਰੀਮ ਕੋਰਟ ਸੁਣਵਾਈ ਲਈ ਸਹਿਮਤ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਭਾਜਪਾ ਦੇ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਵੱਲੋਂ ਸਿਖਰਲੀ ਅਦਾਲਤ ਅਤੇ ਭਾਰਤ ਦੇ ਚੀਫ਼ ਜਸਟਿਸ (ਸੀਜੇਆਈ) ਸੰਜੀਵ ਖੰਨਾ ਬਾਰੇ ਕੀਤੀਆਂ ਆਲੋਚਨਾਤਮਕ ਟਿੱਪਣੀਆਂ ਦੇ ਹਵਾਲੇ ਨਾਲ ਦਾਇਰ ਪਟੀਸ਼ਨ ’ਤੇ ਅਗਲੇ ਹਫ਼ਤੇ ਸੁਣਵਾਈ ਲਈ ਸਹਿਮਤੀ ਜ਼ਾਹਿਰ ਕੀਤੀ ਹੈ।…