ਆਰਜੀ ਕਰ ਬਲਾਤਕਾਰ-ਕਤਲ ਮਾਮਲੇ ਵਿੱਚ ਅੱਜ ਆ ਸਕਦਾ ਹੈ ਫੈਸਲਾ
ਕੋਲਕਾਤਾ- ਬੀਤੇ ਸਾਲ ਕੋਲਕਾਤਾ ਦੇ ਮਸ਼ਹੂਰ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇੱਕ ਮਹਿਲਾ ਸਿਖਿਆਰਥੀ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਦੇ ਮਾਮਲੇ ਵਿੱਚ ਸਿਆਲਦਾਹ ਅਦਾਲਤ ਅੱਜ ਆਪਣਾ ਫੈਸਲਾ ਸੁਣਾ ਸਕਦੀ ਹੈ। ਇਹ ਮਾਮਲਾ 9 ਅਗਸਤ ਨੂੰ ਉਦੋਂ ਸਾਹਮਣੇ ਆਇਆ ਜਦੋਂ…