Posted inNews
ਟਰੰਪ ਵੱਲੋਂ Sergio Gor ਭਾਰਤ ਵਿੱਚ ਅਮਰੀਕੀ ਰਾਜਦੂਤ ਨਾਮਜ਼ਦ
ਨਿਊਯਾਰਕ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੇ ਨੇੜਲੇ ਸਾਥੀ Sergio Gor ਨੁੂੰ ਭਾਰਤ ’ਚ ਅਗਲੇ ਅਮਰੀਕੀ ਰਾਜਦੂਤ ਵਜੋਂ ਨਾਮਜ਼ਦ ਕੀਤਾ ਹੈ।, ਜੋ ਕਿ ਇਸ ਸਮੇਂ ‘ਵ੍ਹਾਈਟ ਹਾਊਸ ਪ੍ਰੈਜ਼ੀਡੈਂਸ਼ੀਅਲ ਪਰਸੋਨਲ ਆਫਿਸ’ ਦੇ ਡਾਇਰੈਕਟਰ ਹਨ। ਟਰੰਪ ਨੇ ਸੋਸ਼ਲ ਮੀਡੀਆ ’ਤੇ ਪੋਸਟ ਵੀ ਕਿਹਾ,…






















