Posted inNews
ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਮਿਲੀ ‘ਜ਼ੈੱਡ’ ਸੁਰੱਖਿਆ
ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰਾਲੇ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਉਨ੍ਹਾਂ ’ਤੇ ਹੋਏ ਹਮਲੇ ਤੋਂ ਇਕ ਦਿਨ ਮਗਰੋੋਂ CRPF ਜਵਾਨਾਂ ਵਾਲੀ ‘Z’ ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਹੈ। ਮੰਤਰਾਲੇ ਦੇ ਸੂਤਰਾਂ ਅਨੁਸਾਰ ਨਵੇਂ ਸੁਰੱਖਿਆ ਪ੍ਰਬੰਧ 19 ਅਗਸਤ ਦੀ…

























