Posted inNews
ਏਆਈ ਟੂਲਜ਼ ਰਾਹੀਂ ਗੁਰਬਾਣੀ ਬਾਰੇ ਗਲਤ ਜਾਣਕਾਰੀ ਦਾ ਸ਼੍ਰੋਮਣੀ ਕਮੇਟੀ ਨੇ ਨੋਟਿਸ ਲਿਆ
ਅੰਮ੍ਰਿਤਸਰ : ਵੱਖ-ਵੱਖ ਗੁਰਬਾਣੀ ਐਪਸ ਉੱਤੇ ਗੁਰਬਾਣੀ ਦੀ ਗਲਤ ਪੇਸ਼ਕਾਰੀ, ਇੰਟਰਨੈੱਟ ਰਾਹੀਂ ਆ ਰਹੀਆਂ ਧਮਕੀਆਂ ਅਤੇ ਹੁਣ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਮੰਚਾਂ ਰਾਹੀਂ ਗੁਰਬਾਣੀ, ਸਿੱਖ ਇਤਿਹਾਸ ਅਤੇ ਗੁਰਮਤਿ ਬਾਰੇ ਗਲਤ ਜਾਣਕਾਰੀ ਦੇਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਵੱਡੀ ਸਿਰਦਰਦੀ ਬਣ ਰਿਹਾ ਹੈ।…

























