Posted inNews
ਛੱਤੀਸਗੜ੍ਹ: ਨਕਸਲੀਆਂ ਨਾਲ ਮੁਕਾਬਲੇ ਮਗਰੋਂ ਅਸਲਾ ਅਤੇ ਨਕਦੀ ਬਰਾਮਦ
ਗਰੀਆਬੰਦ: ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ’ਚ ਅੱਜ ਨਕਸਲੀਆਂ ਨਾਲ ਮੁਕਾਬਲੇ ਮਗਰੋਂ ਸੁਰੱਖਿਆ ਬਲਾਂ ਨੇ ਭਾਰੀ ਮਾਤਰਾ ’ਚ ਧਮਾਕਾਖੇਜ਼ ਸਮੱਗਰੀ ਬਰਾਮਦ ਕੀਤੀ ਹੈ। ਪੁਲੀਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਹ ਮੁਕਾਬਲਾ 19 ਲੱਖ ਰੁਪਏ ਦੀ ਇਨਾਮੀ ਰਾਸ਼ੀ ਵਾਲੇ ਚਾਰ ਨਕਸਲੀਆਂ…



























