Posted inNews
ਟਰੰਪ ਨਾਲ ਪ੍ਰਧਾਨ ਮੰਤਰੀ ਦੀ ‘ਦੋਸਤੀ’ ਖੋਖਲੀ ਸਾਬਤ ਹੋਈ: ਕਾਂਗਰਸ
ਨਵੀਂ ਦਿੱਲੀ : ਅਮਰੀਕਾ ਅਤੇ ਪਾਕਿਸਤਾਨ ਵਿਚਾਲੇ ਹਾਲ ਹੀ ਵਿੱਚ ਹੋਏ ਕੂਟਨੀਤਕ ਰਾਬਤੇ ਦਾ ਹਵਾਲਾ ਦਿੰਦੇ ਹੋਏ, ਕਾਂਗਰਸ ਨੇ ਸ਼ਨਿੱਚਰਵਾਰ ਨੂੰ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਜਿਸ ‘ਬਹੁ-ਪ੍ਰਚਾਰਤ ਦੋਸਤੀ’ ਦੇ ਵਾਰ ਵਾਰ ਸੋਹਲੇ…



























