Posted inNews
ਜਸਟਿਸ ਵਰਮਾ ਦੀ ਪਟੀਸ਼ਨ ’ਤੇ ਸੁਣਵਾਈ ਕਰੇਗਾ ਨਵਾਂ ਬੈਂਚ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਹ ਅਲਾਹਾਬਾਦ ਹਾਈ ਕੋਰਟ ਦੇ ਜੱਜ ਜਸਟਿਸ ਯਸ਼ਵੰਤ ਵਰਮਾ ਦੀ ਉਸ ਪਟੀਸ਼ਨ ’ਤੇ ਸੁਣਵਾਈ ਲਈ ਇਕ ਬੈਂਚ ਦਾ ਗਠਨ ਕਰੇਗਾ, ਜਿਸ ਵਿੱਚ ਉਨ੍ਹਾਂ ਨੇ ਅੰਦਰੂਨੀ ਜਾਂਚ ਕਮੇਟੀ ਦੀ ਰਿਪੋਰਟ ਨੂੰ ਅਯੋਗ ਠਹਿਰਾਉਣ…
























