Posted inNews
ਕਾਰੋਬਾਰੀ ਦੇ ਦਫ਼ਤਰ ’ਤੇ ਗੋਲੀਆਂ ਚਲਾਉਣ ਵਾਲਾ ਕਾਬੂ
ਐਸ.ਏ.ਐਸ.ਨਗਰ(ਮੁਹਾਲੀ) : ਸੀਆਈਏ ਸਟਾਫ਼ ਮੁਹਾਲੀ ਦੀ ਟੀਮ ਨੇ ਐਰੋਸਿਟੀ ਇਲਾਕੇ ਵਿੱਚ ਇੱਕ ਕਾਰੋਬਾਰੀ ਦੇ ਦਫ਼ਤਰ ’ਤੇ ਗੋਲੀਆਂ ਚਲਾਉਣ ਵਾਲੇ ਇੱਕ ਮੁਲਜ਼ਮ ਨਾਲ ਮੁਕਾਬਲੇ ਮਗਰੋਂ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਕਾਬਲੇ ਦੌਰਾਨ ਉਸ ਦੀ ਲੱਤ ਵਿੱਚ ਗੋਲੀ ਵੱਜੀ ਤੇ ਉਸ ਨੂੰ ਹਸਪਤਾਲ…





























