Posted inNews
ਸੁਪਰੀਮ ਕੋਰਟ ਨੇ ਵਕੀਲਾਂ ਨੂੰ ਈਡੀ ਵੱਲੋਂ ਤਲਬ ਕੀਤੇ ਜਾਣ ਦਾ ਲਿਆ ਨੋਟਿਸ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਖੁਦ ਹੀ ਇਕ ਮਾਮਲੇ ਦਾ ਨੋਟਿਸ ਲੈਂਦਿਆਂ ਸੋਮਵਾਰ ਨੂੰ ਉਸ ’ਤੇ ਸੁਣਵਾਈ ਕਰਨ ਦਾ ਫ਼ੈਸਲਾ ਲਿਆ ਹੈ ਜਿਸ ’ਚ ਜਾਂਚ ਏਜੰਸੀਆਂ ਵੱਲੋਂ ਉਨ੍ਹਾਂ ਵਕੀਲਾਂ ਨੂੰ ਤਲਬ ਕਰਨ ਦਾ ਮੁੱਦਾ ਸ਼ਾਮਲ ਹੈ ਜੋ ਧਿਰਾਂ ਨੂੰ ਰਾਏ…




















