Posted inNews
ਗਾਜ਼ਾ ’ਚ ਰਾਹਤ ਸਮੱਗਰੀ ਵੰਡਣ ਵੇਲੇ ਗੋਲੀਬਾਰੀ, ਪੰਜ ਮੌਤਾਂ
ਦੀਰ ਅਲ-ਬਲਾਹ : ਗਾਜ਼ਾ ਪੱਟੀ ’ਚ ਇਜ਼ਰਾਈਲ ਅਤੇ ਅਮਰੀਕਾ ਪੱਖੀ ਗਰੁੱਪ ਵੱਲੋਂ ਚਲਾਏ ਜਾ ਰਹੇ ਰਾਹਤ ਸਹਾਇਤਾ ਵੰਡ ਕੇਂਦਰ ਤੋਂ ਕਰੀਬ ਇਕ ਕਿਲੋਮੀਟਰ ਦੂਰ ਇਜ਼ਰਾਇਲੀ ਗੋਲੀਬਾਰੀ ’ਚ ਪੰਜ ਵਿਅਕਤੀ ਮਾਰੇ ਗਏ ਅਤੇ ਕੁਝ ਹੋਰ ਜ਼ਖ਼ਮੀ ਹੋ ਗਏ ਹਨ। ਫਲਸਤੀਨੀ ਸਿਹਤ ਅਧਿਕਾਰੀਆਂ…






















