Posted inNews
ਅਕਾਲ ਤਖ਼ਤ ਨੂੰ ਜੰਗ ਦਾ ਅਖਾੜਾ ਨਹੀਂ ਬਣਨ ਦੇ ਸਕਦੇ: ਗੜਗੱਜ
ਅੰਮ੍ਰਿਤਸਰ : ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਪੰਥ ਨੂੰ ਦਰਪੇਸ਼ ਚੁਣੌਤੀਆਂ ਤੇ ਮੌਜੂਦਾ ਸਮੱਸਿਆਵਾਂ ਦੇ ਹੱਲ ਵਾਸਤੇ ਸਮੁੱਚੀ ਸਿੱਖ ਕੌਮ ਨੂੰ ਖਾਲਸਾਈ ਨਿਸ਼ਾਨ ਹੇਠ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਗੁਰੂ…





















