Posted inNews
ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਕਿਸਾਨਾਂ ਨਾਲ ਗੱਲਬਾਤ ਲਈ ਪਿੰਡ ਖੇੜੀ ਗੰਡਿਆਂ ਪੁੱਜੇ
ਪਟਿਆਲਾ : ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਪੰਜਾਬ ਦੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਕਿਸਾਨਾਂ ਨਾਲ ਸਿੱਧੀ ਗੱਲਬਾਤ ਲਈ ਪਟਿਆਲਾ ਜ਼ਿਲ੍ਹੇ ਦੇ ਪਿੰਡ ਖੇੜੀ ਗੰਡਿਆਂ ਪਹੁੰਚ ਗਏ ਹਨ। ਉਨ੍ਹਾਂ ਦੀ ਕਿਸਾਨਾਂ ਨਾਲ ਗੱਲਬਾਤ ਸ਼ੁਰੂ ਹੋ ਚੁੱਕੀ…

























