Posted inNews
Maxwell ਨੇ ਇੱਕ ਰੋਜ਼ਾ ਕ੍ਰਿਕਟ ਤੋਂ ਸੰਨਿਆਸ ਲਿਆ
ਮੈਲਬਰਨ : ਆਸਟਰੇਲੀਆਈ ਆਲਰਾਊਂਡਰ ਗਲੇਨ ਮੈਕਸਵੈੱਲ ਨੇ ਸੋਮਵਾਰ ਨੂੰ ਭਾਰਤ ਅਤੇ ਸ਼੍ਰੀਲੰਕਾ ਵਿੱਚ ਅਗਲੇ ਸਾਲ ਹੋਣ ਵਾਲੇ ਟੀ-20 ਵਿਸ਼ਵ ਕੱਪ ’ਤੇ ਧਿਆਨ ਕੇਂਦਰਿਤ ਕਰਨ ਲਈ ਇਕ ਰੋਜ਼ਾ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਹੈ। ਇਸ ਦੌਰਾਨ ਉਸ ਨੇ ਕਿਹਾ ਉਹ ਨਿੱਜੀ ਕਾਰਨਾਂ…























