Posted inNews
ਅਦਾਲਤ ਵੱਲੋਂ ਟਰੰਪ ਦੇ ਦਰਾਮਦਾਂ ’ਤੇ ਭਾਰੀ ਟੈਕਸ ਲਗਾਉਣ ਦੇ ਹੁਕਮਾਂ ’ਤੇ ਰੋਕ
ਵਾਸ਼ਿੰਗਟਨ : ਅਮਰੀਕਾ ਦੀ ਇੱਕ ਸੰਘੀ ਅਦਾਲਤ ਨੇ ਐਮਰਜੈਂਸੀ ਪਾਵਰ ਐਕਟ ਅਧੀਨ ਦਰਮਾਦ ’ਤੇ ਭਾਰੀ ਟੈਕਸ ਲਗਾਉਣ ਸਬੰਧੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਹੁਕਮਾਂ ’ਤੇ ਬੁੱਧਵਾਰ ਨੂੰ ਰੋਕ ਲਾ ਦਿੱਤੀ ਹੈ। ਇਸ ਨਾਲ ਟਰੰਪ ਦੀਆਂ ਉਨ੍ਹਾਂ ਆਰਥਿਕ ਨੀਤੀਆਂ ’ਤੇ ਸਵਾਲ ਖੜ੍ਹੇ ਹੋ…



























