Posted inNews
ਅਮਰੀਕਾ ਦੇ ਦੱਖਣੀ ਕੈਰੋਲੀਨਾ ਦੇ ਸਾਹਿਲੀ ਸ਼ਹਿਰ ’ਚ ਗੋਲੀਬਾਰੀ, 11 ਜ਼ਖ਼ਮੀ
ਲਿਟਲ ਰਿਵਰ(ਅਮਰੀਕਾ) : ਅਮਰੀਕਾ ਦੇ ‘ਦੱਖਣੀ ਕੈਰੋਲੀਨਾ’ ਦੇ ਸਾਹਿਲੀ ਸ਼ਹਿਰ ਵਿਚ ਐਤਵਾਰ ਰਾਤ ਨੂੰ ਹੋਈ ਗੋਲੀਬਾਰੀ ਵਿਚ ਘੱਟੋ ਘੱਟ 11 ਵਿਅਕਤੀ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਲਿਟਲ ਰਿਵਰ ਵਿਚ ਰਾਤ ਕਰੀਬ ਸਾਢੇ ਨੌਂ ਵਜੇ ਹੋਈ ਗੋਲੀਬਾਰੀ ਵਿਚ ਜ਼ਖ਼ਮੀ ਹੋਏ…

















