Posted inNews
ਵਕਫ਼ ਕਾਨੂੰਨ ਦੇ ਮੁੱਦੇ ’ਤੇ ਸੁਪਰੀਮ ਕੋਰਟ ਤੋਂ ਇਨਸਾਫ਼ ਦੀ ਉਮੀਦ: ਓਵਾਇਸੀ
ਨਵੀਂ ਦਿੱਲੀ : ਨਵੇਂ ਵਕਫ਼ ਕਾਨੂੰਨ ਨੂੰ ‘ਗ਼ੈਰਸੰਵਿਧਾਨਕ’ ਕਰਾਰ ਦਿੰਦਿਆਂ ਏਆਈਐੱਮਆਈਐੱਮ ਮੁਖੀ ਅਸਦ-ਉਦ-ਦੀਨ ਓਵਾਇਸੀ ਨੇ ਦੋਸ਼ ਲਾਇਆ ਕਿ ਇਸ ਦਾ ਉਦੇਸ਼ ਵਕਫ਼ ਸੰਪਤੀਆਂ ਨੂੰ ‘ਢਾਹ’ ਲਗਾਉਣਾ ਹੈ ਅਤੇ ਆਸ ਜਤਾਈ ਕਿ ਇਸ ਮਾਮਲੇ ’ਤੇ ਉਨ੍ਹਾਂ ਨੂੰ ਸੁਪਰੀਮ ਕੋਰਟ ਤੋਂ ਇਨਸਾਫ਼ ਮਿਲੇਗਾ।…





















