Posted inNews
‘ਆਪ੍ਰੇਸ਼ਨ ਸਿੰਦੂਰ’ ਵਿਰੋਧੀ ਧਿਰ ਵੱਲੋਂ ਹਥਿਆਰਬੰਦ ਫੌਜਾਂ ਦਾ ਸਮਰਥਨ
ਨਵੀਂ ਦਿੱਲੀ : 22 ਅਪਰੈਲ ਨੂੰ ਪਹਿਲਗਾਮ ਵਿਚ 26 ਸੈਲਾਨੀਆਂ ਦੀ ਹੱਤਿਆ ਦਾ ਬਦਲਾ ਲੈਣ ਲਈ ਪਾਕਿਸਤਾਨ ਵਿਰੁੱਧ ਫੌਜੀ ਜਵਾਬੀ ਕਾਰਵਾਈ ’ਤੇ ਵਿਰੋਧੀ ਪਾਰਟੀਆਂ ਅਤੇ ਸੱਤਾਧਾਰੀ ਭਾਜਪਾ ਅੱਜ ਹਥਿਆਰਬੰਦ ਫੌਜਾਂ ਦੀ ਪਿੱਠ ’ਤੇ ਆ ਖੜ੍ਹੀਆਂ ਹਨ। ਸੰਸਦ ਦੇ ਦੋਵਾਂ ਸਦਨਾਂ…




















