ਸਾਬਕਾ ਰਾਸ਼ਟਰਪਤੀ ਟਰੰਪ ਨੂੰ ਮਾਰਨ ਅਤੇ ਅਗਵਾ ਕਰਨ ਦੀ ਧਮਕੀ ਦੇਣ ਵਾਲਾ ਬਜ਼ੁਰਗ ਗ੍ਰਿਫਤਾਰ
ਵਾਸ਼ਿੰਗਟਨ- ਅਮਰੀਕੀ ਖੁਫੀਆ ਏਜੰਸੀ ਨੇ ਸੋਮਵਾਰ ਨੂੰ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਟਰੰਪ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਵਿਚ ਨਿਊਯਾਰਕ ਵਿਚ ਇੱਕ 72 ਸਾਲਾ ਵਿਅਕਤੀ ਗ੍ਰਿਫਤਾਰ ਕੀਤਾ ਹੈ। ਨਿਊਯਾਰਕ ਦੇ ਬਰੁਕਲਿਨ ਵਿਚ ਸਰਕਾਰੀ ਵਕੀਲਾਂ ਨੇ ਜਾਣਕਾਰੀ ਦਿੰਦੇ…





























