Posted inNews
ਪੰਜਾਬ ਦੇ ਤਿੰਨ ਆਈਏਐੱਸ ਤੇ 9 ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਤਿੰਨ ਆਈਏਐੱਸ ਤੇ 9 ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਵੱਲੋਂ ਜਾਰੀ ਆਦੇਸ਼ ਅਨੁਸਾਰ ਆਈਏਐੱਸ ਅਧਿਕਾਰੀ ਸੰਯਮ ਅਗਰਵਾਲ ਨੂੰ ਡਾਇਰੈਕਟਰ ਉੱਚੇਰੀ ਸਿੱਖਿਆ ਦੇ ਨਾਲ-ਨਾਲ ਸਿਹਤ ਤੇ ਪਰਿਵਾਰ ਭਲਾਈ…

























