Posted inNews
ਕੈਨੇਡਾ: ਤੀਹ ਹਜ਼ਾਰ ਵਿਦੇਸ਼ੀਆਂ ਨੂੰ ਦੇਸ਼ ’ਚੋਂ ਕੱਢਣ ਲਈ ਫੜੋ-ਫੜੀ ਤੇਜ਼
ਵੈਨਕੂਵਰ : ਕੈਨੇਡਾ ਬਾਰਡਰ ਸਰਵਿਸ ਏਜੰਸੀ (ਸੀਬੀਐੱਸਏ) ਨੇ ਦੇਸ਼ ’ਚ ਰਹਿੰਦੇ ਗੈਰਕਾਨੂੰਨੀ ਲੋਕਾਂ ਨੂੰ ਵਾਪਸ ਭੇਜਣ (ਡਿਪੋਰਟੇਸ਼ਨ) ਲਈ 30 ਹਜ਼ਾਰ ਤੋਂ ਵੱਧ ਵਾਰੰਟ ਪਿਛਲੇ ਮਹੀਨੇ ਹੀ ਹਾਸਲ ਕਰ ਲਏ ਸਨ ਅਤੇ ਹੁਣ ਦੋ ਕੁ ਹਫਤਿਆਂ ਤੋਂ ਫੜੋ ਫੜੀ ਵਿੱਚ ਤੇਜ਼ੀ ਲਿਆ…






















