Posted inNews
ਵਿਧਾਇਕ ਰਾਣਾ ਗੁਰਜੀਤ ਦੀ ਕੋਠੀ ਉਤੇ ਆਈਟੀ ਦੀ ਰੇਡ
ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਕੋਠੀ ਉਤੇ ਆਈਟੀ ਨੇ ਰੇਡ ਮਾਰੀ ਹੈ। ਚੰਡੀਗੜ੍ਹ ਸੈਕਟਰ 4 ਸਥਿਤ ਰਾਣਾ ਗੁਰਜੀਤ ਦੇ ਘਰ ਸੀਬੀਆਈ ਦੀ ਛਾਪੇਮਾਰੀ ਜਾਰੀ ਹੈ। ਜਿਨ੍ਹਾਂ ਵਿਚ ਸੈਕਟਰ 4 ਅਤੇ 9 ਵਿੱਚ ਉਨ੍ਹਾਂ ਦੀ ਰਿਹਾਇਸ਼ ਅਤੇ ਵਿਧਾਇਕਾਂ ਦੇ ਹੋਸਟਲ…



















