Posted inNews
ਛਾਜਲੀ ਵਿੱਚ ਪੁਲੀਸ ਵੱਲੋਂ ਕਿਸਾਨਾਂ ’ਤੇ ਲਾਠੀਚਾਰਜ
ਦਿੜ੍ਹਬਾ ਮੰਡੀ/ਸੁਨਾਮ ਊਧਮ ਸਿੰਘ ਵਾਲਾ : ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਅਗਵਾਈ ਹੇਠ ਕਿਸਾਨਾਂ ਨੇ ਅੱਜ ਪਿੰਡ ਛਾਜਲੀ ਵਿੱਚ ‘ਸਕੂਲ ਆਫ ਐਮੀਨੈਂਸ’ ਦਾ ਉਦਘਾਟਨ ਕਰਨ ਲਈ ਰੱਖੇ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧ…




























