Posted inNews
ਕੇਰਲਾ ’ਚ ਕਾਂਗਰਸ ਨੇ ਥਰੂਰ ਵਿਵਾਦ ਤੋਂ ਪਾਸਾ ਵੱਟਿਆ
ਕੋਚੀ : ਸੰਸਦ ਮੈਂਬਰ ਸ਼ਸ਼ੀ ਥਰੂਰ ਵੱਲੋਂ ਵਿਦੇਸ਼ ਜਾਣ ਵਾਲੇ ਬਹੁ-ਪਾਰਟੀ ਵਫ਼ਦਾਂ ’ਚੋਂ ਇਕ ਦੀ ਅਗਵਾਈ ਕਰਨ ਦੇ ਕੇਂਦਰ ਸਰਕਾਰ ਦੇ ਦਿੱਤੇ ਸੱਦੇ ਨੂੰ ਸਵੀਕਾਰ ਕੀਤੇ ਜਾਣ ਮਗਰੋਂ ਪੈਦਾ ਹੋਏ ਵਿਵਾਦ ਤੋਂ ਕਾਂਗਰਸ ਪਾਰਟੀ ਦੀ ਕੇਰਲਾ ਇਕਾਈ ਨੇ ਪਾਸਾ ਵੱਟ ਲਿਆ…





















