Posted inNews
ਚਾਰ ਜ਼ਿਲ੍ਹਿਆਂ ਵਿੱਚੋਂ 693 ਮੁਲਜ਼ਮ ਨਸ਼ੀਲੇ ਪਦਾਰਥਾਂ ਸਣੇ ਕਾਬੂ
ਪਟਿਆਲਾ : ਪਟਿਆਲਾ ਰੇਂਜ ਦੇ ਅਧੀਨ ਆਉਂਦੇ ਪਟਿਆਲਾ, ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਜ਼ਿਲ੍ਹਿਆਂ ਦੀ ਪੁਲੀਸ ਵੱਲੋਂ ਪਹਿਲੀ ਜਨਵਰੀ ਤੋਂ ਹੁਣ ਤੱਕ ਦੇ 100 ਦਿਨਾਂ ’ਚ 693 ਮੁਲਜ਼ਮਾਂ ਖਿਲਾਫ਼ ਨਸ਼ਾ ਤਸਕਰੀ ਦੇ 484 ਕੇਸ ਦਰਜ ਕੀਤੇ ਗਏ ਹਨ। ਇਸ ਦੌਰਾਨ 21.9 ਕਿਲੋਗ੍ਰਾਮ…





























