ਕਾਂਗੋ ਦੇ ਦੋ ਪਿੰਡਾਂ ਵਿਚ ਅੱਤਵਾਦੀਆਂ ਨੇ 18 ਲੋਕਾਂ ਦੀ ਕੀਤੀ ਹੱਤਿਆ

ਕਾਂਗੋ ਦੇ ਦੋ ਪਿੰਡਾਂ ਵਿਚ ਅੱਤਵਾਦੀਆਂ ਨੇ 18 ਲੋਕਾਂ ਦੀ ਕੀਤੀ ਹੱਤਿਆ

ਕਾਂਗੋ: ਕਾਂਗੋ ਦੇ ਇਤੁਰੀ ਸੂਬੇ ਦੇ ਦੋ ਪਿੰਡਾਂ ’ਤੇ ਅੱਤਵਾਦੀਆਂ ਵਲੋਂ ਕੀਤੇ ਹਮਲੇ ਵਿਚ 18 ਲੋਕ ਮਾਰੇ ਗਏ । ਸੈਨਾ ਨੇ ਇਹ ਜਾਣਕਾਰੀ ਦਿੱਤੀ ਹੈ। ਸਥਾਨਕ ਅਧਿਕਾਰੀਆਂ ਅਤੇ ਖੇਤਰ ਵਿਚ ਹਿੰਸਾ ਦਾ ਪਤਾ ਲਗਾਉਣ ਵਾਲੇ ਸਮੂਹ ਨੇ ਕਿਹਾ ਕਿ ਮਰਨ…
ਬੰਗਾ ਨੂੰ ਮੁੱਖ ਮੰਤਰੀ ਵੱਲੋਂ 132 ਕਰੋੜ ਰੁਪਏ ਦਾ ਤੋਹਫ਼ਾ

ਬੰਗਾ ਨੂੰ ਮੁੱਖ ਮੰਤਰੀ ਵੱਲੋਂ 132 ਕਰੋੜ ਰੁਪਏ ਦਾ ਤੋਹਫ਼ਾ

ਨਵਾਂਸ਼ਹਿਰ /ਬੰਗਾ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੰਗਾ ਵਿਧਾਨ ਸਭਾ ਹਲਕੇ ਦੇ ਵਿਕਾਸ ਨੂੰ ਬੇਮਿਸਾਲ ਹੁਲਾਰਾ ਦਿੰਦਿਆਂ ਅੱਜ ਹਲਕੇ ਲਈ ਸਰਕਾਰੀ ਕਾਲਜ ਅਤੇ ਸੰਗਠਿਤ ਖੇਡ ਸਟੇਡੀਅਮ ਸਮੇਤ 132 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕੀਤਾ। ਮੁੱਖ…
‘ਬੇਅਦਬੀ ਕਰਨੀ ਤਾਂ ਦੂਰ, ਸੋਚ ਵੀ ਨਹੀਂ ਸਕਦਾ’; SIT ਦੀ ਪੁੱਛਗਿੱਛ ‘ਚ ਰਾਮ ਰਹੀਮ ਨੇ ਦੋਸ਼ਾਂ ਤੋਂ ਕੀਤਾ ਇਨਕਾਰ

‘ਬੇਅਦਬੀ ਕਰਨੀ ਤਾਂ ਦੂਰ, ਸੋਚ ਵੀ ਨਹੀਂ ਸਕਦਾ’; SIT ਦੀ ਪੁੱਛਗਿੱਛ ‘ਚ ਰਾਮ ਰਹੀਮ ਨੇ ਦੋਸ਼ਾਂ ਤੋਂ ਕੀਤਾ ਇਨਕਾਰ

ਚੰਡੀਗੜ੍ਹ: ਬੇਅਦਬੀ ਮਾਮਲੇ 'ਚ ਪੰਜਾਬ ਪੁਲਿਸ (Punjab police) ਦੀ SIT ਨੇ ਰੋਹਤਕ (Rohtak) ਸੁਨਾਰੀਆ ਜੇਲ੍ਹ 'ਚ ਬੰਦ ਡੇਰਾ ਮੁਖੀ ਗੁਰਮੀਤ ਰਾਮ ਰਹੀਮ (Gurmeet Ram Rahim Singh) ਤੋਂ ਪੁੱਛਗਿੱਛ ਕਰ ਚੁੱਕੀ ਹੈ। ਹਰ ਕਿਸੇ ਦੇ ਦਿਮਾਗ 'ਚ ਸਵਾਲ ਹੈ ਕਿ, ਆਖਿਰ SIT…
ਕੇਜਰੀਵਾਲ ਨੇ ਪੰਜਾਬ ਦੀਆਂ ਮਹਿਲਾਵਾਂ ਨੂੰ 1000 ਰੁਪਏ ਦੇਣ ਦਾ ਐਲਾਨ ਕਰਕੇ ਪੰਜਾਬੀਆਂ ਨੂੰ ਬੇਇੱਜਤ ਕੀਤਾ : ਗੜ੍ਹੀ

ਕੇਜਰੀਵਾਲ ਨੇ ਪੰਜਾਬ ਦੀਆਂ ਮਹਿਲਾਵਾਂ ਨੂੰ 1000 ਰੁਪਏ ਦੇਣ ਦਾ ਐਲਾਨ ਕਰਕੇ ਪੰਜਾਬੀਆਂ ਨੂੰ ਬੇਇੱਜਤ ਕੀਤਾ : ਗੜ੍ਹੀ

ਜਲੰਧਰ/ਫਗਵਾੜਾ-  ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਬੀਤੇ ਦਿਨੀਂ ਮੋਗਾ ਵਿਖੇ ਰੈਲੀ ਦੇ ਦੌਰਾਨ ਪੰਜਾਬ ਦੀ ਮਾਂ, ਨੂੰਹ, ਬੇਟੀ ਅਤੇ ਹਰ ਉਸ ਮਹਿਲਾ ਜਿਸ ਦੀ ਉਮਰ 18 ਸਾਲ ਤੋਂ ਵੱਧ ਹੈ, ਦੇ ਖਾਤੇ ਵਿਚ ਹਰ ਮਹੀਨੇ 1000 ਰੁਪਏ ਦੇਣ…
‘ਭਾਜਪਾ 2022 ਚੋਣਾਂ ‘ਚ ਹੈਰਾਨੀਜਨਕ ਪ੍ਰਦਰਸ਼ਨ ਕਰੇਗੀ’, BJP ਨੇ ਚੰਡੀਗੜ੍ਹ ‘ਚ ਕੀਤੀ ਪਹਿਲੀ ਚੋਣ ਮੀਟਿੰਗ

‘ਭਾਜਪਾ 2022 ਚੋਣਾਂ ‘ਚ ਹੈਰਾਨੀਜਨਕ ਪ੍ਰਦਰਸ਼ਨ ਕਰੇਗੀ’, BJP ਨੇ ਚੰਡੀਗੜ੍ਹ ‘ਚ ਕੀਤੀ ਪਹਿਲੀ ਚੋਣ ਮੀਟਿੰਗ

ਚੰਡੀਗੜ੍ਹ: ਆਗਾਮੀ ਵਿਧਾਨ ਸਭਾ (Punjab Assambly Election 2022) 'ਚ ਆਪਣਾ ਦਾਅਵਾ ਮਜ਼ਬੂਤ ਕਰਨ ਲਈ ਭਾਜਪਾ ਵੱਲੋਂ ਕਮਕਸੇ ਕੀਤੇ ਜਾ ਰਹੇ ਹਨ। ਮੰਗਲਵਾਰ ਪੰਜਾਬ ਭਾਜਪਾ (Punjab BjP) ਦੇ ਸੀਨੀਅਰ ਆਗੂਆਂ ਵੱਲੋਂ ਚੰਡੀਗੜ੍ਹ ਵਿਖੇ ਵਿਧਾਨ ਸਭਾ 2022 ਨੂੰ ਲੈ ਕੇ ਮੀਟਿੰਗ ਕੀਤੀ ਗਈ,…
ਨਵੀਂ ਖੋਜ ‘ਚ ਖੁਲਾਸਾ- ਮਨੁੱਖੀ ਸਰੀਰ ਲਈ ਫਾਇਦੇਮੰਦ ਸਾਬਤ ਹੋ ਸਕਦਾ ਹੈ ਕੋਰੋਨਾ ਵਾਇਰਸ

ਨਵੀਂ ਖੋਜ ‘ਚ ਖੁਲਾਸਾ- ਮਨੁੱਖੀ ਸਰੀਰ ਲਈ ਫਾਇਦੇਮੰਦ ਸਾਬਤ ਹੋ ਸਕਦਾ ਹੈ ਕੋਰੋਨਾ ਵਾਇਰਸ

ਪਿਛਲੇ ਦੋ ਸਾਲਾਂ ਤੋਂ ਦੁਨੀਆਂ ਭਰ ਵਿੱਚ ਕੋਰੋਨਾ ਵਾਇਰਸ (Coronavirus) ਦਾ ਖ਼ਤਰਾ ਬਣਿਆ ਹੋਇਆ ਹੈ। ਲੋਕ ਇਸ ਮਹਾਂਮਾਰੀ ਤੋਂ ਬਚਣ ਲਈ ਟੀਕਾਕਰਨ ਸਮੇਤ ਹਰ ਤਰ੍ਹਾਂ ਦੇ ਉਪਾਅ ਅਪਣਾ ਰਹੇ ਹਨ। ਇਸ ਇਨਫੈਕਸ਼ਨ ਦੇ ਖਤਰੇ ਕਾਰਨ ਦੁਨੀਆ 'ਚ ਕਈ ਅਜਿਹੀਆਂ ਗਤੀਵਿਧੀਆਂ…
ਭਾਜਪਾ ਨੂੰ ਝਟਕਾ; ਹਿਮਾਚਲ ਦੇ ਇਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫਾ

ਭਾਜਪਾ ਨੂੰ ਝਟਕਾ; ਹਿਮਾਚਲ ਦੇ ਇਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫਾ

ਹਿਮਾਚਲ ਭਾਜਪਾ ਦੇ ਉਪ ਪ੍ਰਧਾਨ ਤੋਂ ਬਾਅਦ ਹੁਣ ਪਾਰਟੀ ਦੇ ਇੱਕ ਹੋਰ ਆਗੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸੋਲਨ ਜ਼ਿਲ੍ਹਾ ਭਾਜਪਾ ਦੇ ਪ੍ਰਧਾਨ ਰਹੇ, ਸਿਰਮੌਰ ਜ਼ਿਲ੍ਹੇ ਦੇ ਇੰਚਾਰਜ ਤੇ ਸੂਬਾ ਵਰਕਿੰਗ ਕਮੇਟੀ ਮੈਂਬਰ ਪਵਨ ਗੁਪਤਾ (Solan‌ BJP…
ਭਾਜਪਾ ਸਾਂਸਦ ਤੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਨੂੰ ISIS ਵੱਲੋਂ ਜਾਨੋਂ ਮਾਰਨ ਦੀ ਧਮਕੀ, ਸੁਰੱਖਿਆ ਵਧਾਈ

ਭਾਜਪਾ ਸਾਂਸਦ ਤੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਨੂੰ ISIS ਵੱਲੋਂ ਜਾਨੋਂ ਮਾਰਨ ਦੀ ਧਮਕੀ, ਸੁਰੱਖਿਆ ਵਧਾਈ

ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ (Gautam Gambir) ਨੂੰ 'ISIS ਕਸ਼ਮੀਰ' (ISIS Kashmir) ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਗੰਭੀਰ ਨੇ ਦਿੱਲੀ ਪੁਲਿਸ ਕੋਲ ਪਹੁੰਚ ਕੀਤੀ ਹੈ ਅਤੇ ਦੋਸ਼ ਲਾਇਆ ਹੈ ਕਿ ਉਸ…
ਅਖਿਲੇਸ਼ ਤੇ ਸੰਜੇ ਸਿੰਘ ਵਿਚਾਲੇ ਮੁਲਾਕਾਤ ਪਿੱਛੋਂ ਅਟਕਲਾਂ ਤੇਜ਼

ਅਖਿਲੇਸ਼ ਤੇ ਸੰਜੇ ਸਿੰਘ ਵਿਚਾਲੇ ਮੁਲਾਕਾਤ ਪਿੱਛੋਂ ਅਟਕਲਾਂ ਤੇਜ਼

ਉੱਤਰ ਪ੍ਰਦੇਸ਼ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ (Uttar Pradesh Assembly Election 2022) ਤੋਂ ਪਹਿਲਾਂ ਸਿਆਸੀ ਗੱਠਜੋੜ ਦੀ ਚਰਚਾ ਦਾ ਦੌਰ ਚੱਲ ਰਿਹਾ ਹੈ। ਇਸੇ ਕੜੀ ਵਿੱਚ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਬੁੱਧਵਾਰ ਨੂੰ ਸਮਾਜਵਾਦੀ ਪਾਰਟੀ…
ਖੇਤੀ ਕਾਨੂੰਨਾਂ ਦੀ ਵਾਪਸੀ ਦੇ ਬਿੱਲ ਨੂੰ ਮੋਦੀ ਕੈਬਨਿਟ ਨੇ ਦਿੱਤੀ ਮਨਜ਼ੂਰੀ-ਸੂਤਰ

ਖੇਤੀ ਕਾਨੂੰਨਾਂ ਦੀ ਵਾਪਸੀ ਦੇ ਬਿੱਲ ਨੂੰ ਮੋਦੀ ਕੈਬਨਿਟ ਨੇ ਦਿੱਤੀ ਮਨਜ਼ੂਰੀ-ਸੂਤਰ

ਨਵੀਂ ਦਿੱਲੀ: ਖੇਤੀ ਕਾਨੂੰਨਾਂ ਦੀ ਵਾਪਸੀ ਦੇ ਬਿੱਲ ਨੂੰ ਮੋਦੀ ਕੈਬਨਿਟ ਨੇ ਦਿੱਤੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖ਼ਬਰ ਸੂਤਰਾਂ ਦੇ ਹਵਾਲੇ ਤੋਂ ਸਾਹਮਣੇ ਆਈ ਹੈ। ਹੁਣ ਸਰਕਾਰ ਸੰਸਦ ਵਿੱਚ ਬਿੱਲ ਪੇਸ਼ ਕਰੇਗੀ। ਕੇਂਦਰ ਸਰਕਾਰ ਨੇ ਤਿੰਨੋਂ ਖੇਤੀ ਕਾਨੂੰਨ ਵਾਪਸ…
ਟਿਕੈਤ ਦੀ ਕੇਂਦਰ ਸਰਕਾਰ ਨੂੰ ਨਵੀਂ ਡੈੱਡਲਾਇਨ

ਟਿਕੈਤ ਦੀ ਕੇਂਦਰ ਸਰਕਾਰ ਨੂੰ ਨਵੀਂ ਡੈੱਡਲਾਇਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨੋਂ ਵਿਵਾਦਤ ਕਾਨੂੰਨਾਂ ਨੂੰ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਵੀ ਕਿਸਾਨ ਸੰਤੁਸ਼ਟ ਨਹੀਂ ਹਨ। ਪਿਛਲੇ ਸਾਲ ਮਾਨਸੂਨ ਸੈਸ਼ਨ ਵਿੱਚ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕੌਮੀ ਰਾਜਧਾਨੀ ਦਿੱਲੀ ਦੀਆਂ…
ਵਿਧਾਨ ਸਭਾ ਚੋਣਾਂ 2022: ਅਕਾਲੀ ਦਲ ਤੇ ਬੀਐਸਪੀ ਨੇ ਕੀਤੀ ਸੀਟਾਂ ਦੀ ਅਦਲਾ-ਬਦਲੀ

ਵਿਧਾਨ ਸਭਾ ਚੋਣਾਂ 2022: ਅਕਾਲੀ ਦਲ ਤੇ ਬੀਐਸਪੀ ਨੇ ਕੀਤੀ ਸੀਟਾਂ ਦੀ ਅਦਲਾ-ਬਦਲੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਸਾਂਝੇ ਤੌਰ ਤੇ ਐਲਾਨ ਕੀਤਾ ਹੈ ਕਿ ਵਿਧਾਨ ਸਭਾ ਹਲਕਾ ਮੋਹਾਲੀ ਅਤੇ ਲੁਧਿਆਣਾ ਨਾਰਥ ਜੋ ਕਿ ਪਹਿਲਾਂ ਬਹੁਜਨ ਸਮਾਜ…
ਸੰਯੁਕਤ ਮੋਰਚੇ ਵੱਲੋਂ 24, 25 ਅਤੇ 26 ਨਵੰਬਰ ਦਾ ਪ੍ਰੋਗਰਾਮ ਜਾਰੀ, ਭਲਕੇ ਮਨਾਈ ਜਾਵੇਗੀ ਸਰ ਛੋਟੂ ਰਾਮ ਦੀ ਜੈਯੰਤੀ

ਸੰਯੁਕਤ ਮੋਰਚੇ ਵੱਲੋਂ 24, 25 ਅਤੇ 26 ਨਵੰਬਰ ਦਾ ਪ੍ਰੋਗਰਾਮ ਜਾਰੀ, ਭਲਕੇ ਮਨਾਈ ਜਾਵੇਗੀ ਸਰ ਛੋਟੂ ਰਾਮ ਦੀ ਜੈਯੰਤੀ

ਚੰਡੀਗੜ੍ਹ: ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਕੇ ਦਿੱਲੀ ਦੀਆਂ ਸਰਹੱਦਾਂ 'ਤੇ ਬੈਠੇ ਕਿਸਾਨਾਂ ਵੱਲੋਂ ਧਰਨਾ ਲਗਾਤਾਰ ਜਾਰੀ ਹੈ। ਮੰਗਲਵਾਰ ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਵੱਲੋਂ 24, 25 ਅਤੇ 26 ਤਰੀਕ ਦਾ ਪ੍ਰੋਗਰਾਮ ਜਾਰੀ…
73 ਸਾਲਾਂ ਬਾਅਦ ਮਿਲੇ ਵਿਛੜੇ ਮਿੱਤਰ, 1947 ਦੀ ਵੰਡ ਨੇ ਕੀਤਾ ਸੀ ਵੱਖ

73 ਸਾਲਾਂ ਬਾਅਦ ਮਿਲੇ ਵਿਛੜੇ ਮਿੱਤਰ, 1947 ਦੀ ਵੰਡ ਨੇ ਕੀਤਾ ਸੀ ਵੱਖ

1947 ਦੀ ਵੰਡ ਨੇ ਪੰਜਾਬ ਦੇ ਸੀਨ੍ਹੇ 'ਤੇ ਲਕੀਰ ਖਿੱਚ ਦਿੱਤੀ ਸੀ ਜਿਸ ਨਾਲ ਆਪਣਿਆਂ ਤੋਂ ਆਪਣੇ ਵਿਛੜ ਗਏ। ਪਰ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਦੇ ਸਾਂਝੇ ਯਤਨ ਨਾਲ ਕਰਤਾਰਪੁਰ ਲਾਂਘਾ ਖੁੱਲ੍ਹਣ ਨਾਲ ਵੰਡ ਤੋਂ ਵੱਖ ਹੋਏ ਦੋ ਦੋਸਤਾਂ ਦੀ ਮੁਲਾਕਾਤ…
ਅਫਗਾਨਿਸਤਾਨ ‘ਚ ਸੱਸ, ਨੂੰਹ ਤੇ ਨਾ ਹੀ ਧੀ ਟੀਵੀ ‘ਤੇ ਦਿਖਾਈ ਦੇਵੇਗੀ, ਜਾਰੀ ਹੋਏ ਨਵੇਂ ਹੁਕਮ

ਅਫਗਾਨਿਸਤਾਨ ‘ਚ ਸੱਸ, ਨੂੰਹ ਤੇ ਨਾ ਹੀ ਧੀ ਟੀਵੀ ‘ਤੇ ਦਿਖਾਈ ਦੇਵੇਗੀ, ਜਾਰੀ ਹੋਏ ਨਵੇਂ ਹੁਕਮ

ਕਾਬੁਲ : 20 ਸਾਲ ਬਾਅਦ ਅਮਰੀਕੀ ਫੌਜਾਂ ਦੇ ਅਫਗਾਨਿਸਤਾਨ ਤੋਂ ਨਿਕਲਦੇ ਹੀ ਤਾਲਿਬਾਨ ਨੇ ਅਫਗਾਨਿਸਤਾਨ 'ਤੇ ਕਬਜ਼ਾ ਕਰ ਲਿਆ ਸੀ। ਇਸ ਤੋਂ ਬਾਅਦ ਕਈ ਦਿਨਾਂ ਤੱਕ ਦੇਸ਼ 'ਚ ਗੜਬੜ ਰਹੀ, ਲੋਕ ਦੇਸ਼ ਛੱਡਣ ਲਈ ਕੋਈ ਵੀ ਹੱਦ ਪਾਰ ਕਰਨ ਲਈ ਤਿਆਰ…
1 ਦਸੰਬਰ ਤੋਂ ਅੰਤਰਰਾਸ਼ਟਰੀ ਵਿਦਿਆਰਥੀਆਂ, ਕਾਮਿਆਂ ਲਈ ਸਰਹੱਦਾਂ ਖੋਲ੍ਹੇਗਾ ਆਸਟ੍ਰੇਲੀਆ

1 ਦਸੰਬਰ ਤੋਂ ਅੰਤਰਰਾਸ਼ਟਰੀ ਵਿਦਿਆਰਥੀਆਂ, ਕਾਮਿਆਂ ਲਈ ਸਰਹੱਦਾਂ ਖੋਲ੍ਹੇਗਾ ਆਸਟ੍ਰੇਲੀਆ

ਹਰ ਸਾਲ ਭਾਰਤ ਤੋਂ ਵੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਕਾਮੇ ਆਸਟ੍ਰੇਲੀਆ ਵੱਲ ਰੁੱਖ ਕਰਦੇ ਹਨ ਪਰ ਕੋਰੋਨਾ ਦੇ ਕਾਰਨ ਵਿਦੇਸ਼ਾਂ ਵਿੱਚ ਜਾਣ ਦੇ ਚਾਹਵਾਨ ਲੋਕਾਂ ਲਈ ਜਿਵੇਂ ਰੁਕਾਵਟ ਲੱਗ ਗਈ ਸੀ। ਪਰ ਹੁਣ ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਖੁਸ਼ਖ਼ਬਰੀ ਹੈ।…
ਮਰੀਨ ਕਮਾਂਡੋ ਅਮਿਤ ਰਾਣਾ ਨੂੰ ਮਿਲਿਆ ਸ਼ੌਰਿਆ ਚੱਕਰ

ਮਰੀਨ ਕਮਾਂਡੋ ਅਮਿਤ ਰਾਣਾ ਨੂੰ ਮਿਲਿਆ ਸ਼ੌਰਿਆ ਚੱਕਰ

ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦੇ ਰਹਿਣ ਵਾਲੇ ਮਰੀਨ ਕਮਾਂਡੋ ਅਮਿਤ ਸਿੰਘ ਰਾਣਾ ਨੂੰ ਸ਼ੌਰਿਆ ਚੱਕਰ ਨਾਲ ਸਨਮਾਨਿਤ ਕੀਤਾ ਗਿਆ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸੋਮਵਾਰ ਨੂੰ ਉਨ੍ਹਾਂ ਨੂੰ ਇਹ ਸਨਮਾਨ ਭੇਟ ਕੀਤਾ। ਕਾਂਗੜਾ ਦੇ ਜਵਾਲਾਮੁਖੀ ਚਾਂਗਰ ਇਲਾਕੇ…
ਭਾਜਪਾ ਦੇ ਮੀਤ ਪ੍ਰਧਾਨ ਕ੍ਰਿਪਾਲ ਪਰਮਾਰ ਨੇ ਦਿੱਤਾ ਅਸਤੀਫਾ

ਭਾਜਪਾ ਦੇ ਮੀਤ ਪ੍ਰਧਾਨ ਕ੍ਰਿਪਾਲ ਪਰਮਾਰ ਨੇ ਦਿੱਤਾ ਅਸਤੀਫਾ

ਹਿਮਾਚਲ ਪ੍ਰਦੇਸ਼ ਉਪ ਚੋਣਾਂ (Himachal By-Elections) 'ਚ ਮਿਲੀ ਹਾਰ ਤੋਂ ਬਾਅਦ ਭਾਰਤੀ ਜਨਤਾ ਪਾਰਟੀ 'ਚ ਸਭ ਠੀਕ ਨਹੀਂ ਚੱਲ ਰਿਹਾ ਹੈ। ਫਤਿਹਪੁਰ ਤੋਂ ਟਿਕਟ ਨਾ ਮਿਲਣ ਤੋਂ ਨਾਰਾਜ਼ ਭਾਜਪਾ ਦੇ ਮੀਤ ਪ੍ਰਧਾਨ ਕ੍ਰਿਪਾਲ ਸਿੰਘ ਪਰਮਾਰ ਨੇ ਆਪਣੇ ਅਹੁਦੇ ਤੋਂ ਅਸਤੀਫਾ…
ਮੋਦੀ ਸਰਕਾਰ ਦੀ ਯੋਜਨਾ,  ਹੁਣ ਕੋਈ ਵੀ ਕਿਰਾਏ ‘ਤੇ ਲੈਕੇ ਚਲਾ ਸਕਦਾ ਹੈ ਰੇਲ

ਮੋਦੀ ਸਰਕਾਰ ਦੀ ਯੋਜਨਾ, ਹੁਣ ਕੋਈ ਵੀ ਕਿਰਾਏ ‘ਤੇ ਲੈਕੇ ਚਲਾ ਸਕਦਾ ਹੈ ਰੇਲ

ਨਵੀਂ ਦਿੱਲੀ- ਭਾਰਤੀ ਰੇਲਵੇ (Indian Railways) ਨੇ ਮੰਗਲਵਾਰ ਨੂੰ ਵੱਡਾ ਫੈਸਲਾ ਲਿਆ ਹੈ, ਜਿਸ ਤਹਿਤ ਕੋਈ ਵੀ ਸੂਬਾ ਸਰਕਾਰ ਜਾਂ ਕੰਪਨੀ ਕਿਰਾਏ 'ਤੇ ਰੇਲ ਗੱਡੀਆਂ ਲੈ ਸਕਦੀ ਹੈ। ਇਸ ਦੇ ਲਈ ਰੇਲਵੇ ਮੰਤਰਾਲੇ ਦੀ ਹਿੱਸੇਦਾਰਾਂ ਨਾਲ ਗੱਲਬਾਤ ਹੋ ਚੁੱਕੀ ਹੈ।…
ਸੁਪਰੀਮ ਕੋਰਟ ਦੇ ਪੈਨਲ ਦੀ ਖੇਤੀ ਕਾਨੂੰਨਾਂ ਬਾਰੇ ਰਿਪੋਰਟ ਜਨਤਕ ਕਰਨ ਦੀ ਮੰਗ ਉਠੀ, CJI ਨੂੰ ਪੱਤਰ

ਸੁਪਰੀਮ ਕੋਰਟ ਦੇ ਪੈਨਲ ਦੀ ਖੇਤੀ ਕਾਨੂੰਨਾਂ ਬਾਰੇ ਰਿਪੋਰਟ ਜਨਤਕ ਕਰਨ ਦੀ ਮੰਗ ਉਠੀ, CJI ਨੂੰ ਪੱਤਰ

ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਬਾਅਦ ਸੁਪਰੀਮ ਕੋਰਟ ਵੱਲੋਂ ਨਿਯੁਕਤ ਕੀਤੇ ਪੈਨਲ ਦੇ ਮੈਂਬਰ ਅਸੰਤੁਸ਼ਟ ਨਜ਼ਰ ਆ ਰਹੇ ਹਨ। ਸੁਪਰੀਮ ਕੋਰਟ ਦੁਆਰਾ ਨਿਯੁਕਤ ਕਮੇਟੀ ਦੇ ਮੈਂਬਰਾਂ ਵਿੱਚੋਂ ਇੱਕ ਅਨਿਲ ਘਣਵਤ (SC Panel Member Anil Ghanwat) ਨੇ…
ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਦੀ ਨਵੀਂ ਕਿਤਾਬ ਵੀ ਸੁਰਖੀਆਂ ‘ਚ

ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਦੀ ਨਵੀਂ ਕਿਤਾਬ ਵੀ ਸੁਰਖੀਆਂ ‘ਚ

ਕਾਂਗਰਸ ਦੇ ਸੀਨੀਅਰ ਨੇਤਾ ਸਲਮਾਨ ਖੁਰਸ਼ੀਦ ਦੀ ਕਿਤਾਬ ਨੂੰ ਲੈ ਕੇ ਕੁਝ ਦਿਨ ਪਹਿਲਾਂ ਛਿੜੇ ਸਿਆਸੀ ਵਿਵਾਦ ਤੋਂ ਬਾਅਦ ਹੁਣ ਸਾਬਕਾ ਕੇਂਦਰੀ ਮੰਤਰੀ ਅਤੇ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਦੀ ਨਵੀਂ ਕਿਤਾਬ ਵੀ ਸੁਰਖੀਆਂ 'ਚ ਹੈ। ਤਿਵਾਰੀ ਨੇ ਮੰਗਲਵਾਰ ਨੂੰ…
ਹਾਈਕੋਰਟ ਦੇ ਝਟਕਿਆਂ ਪਿੱਛੋਂ ਰਾਜਾ ਵੜਿੰਗ ਨੇ ਕਿਹਾ; ਮਾਮਲਾ ਸੁਪਰੀਮ ਕੋਰਟ ਲੈ ਕੇ ਜਾਵਾਂਗੇ

ਹਾਈਕੋਰਟ ਦੇ ਝਟਕਿਆਂ ਪਿੱਛੋਂ ਰਾਜਾ ਵੜਿੰਗ ਨੇ ਕਿਹਾ; ਮਾਮਲਾ ਸੁਪਰੀਮ ਕੋਰਟ ਲੈ ਕੇ ਜਾਵਾਂਗੇ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਵੱਲੋਂ ਪੰਜਾਬ ਟਰਾਂਸਪੋਰਟ ਵਿਭਾਗ (Punjab Transport) ਦੇ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਨੂੰ ਦੂਜੀ ਵਾਰੀ ਬਸਾਂ ਜ਼ਬਤ (Bus Compound case) ਮਾਮਲੇ ਵਿੱਚ ਨੋਟਿਸ ਜਾਰੀ ਕੀਤਾ ਗਿਆ। ਇਸਦੇ ਨਾਲ ਹੀ ਟਰਾਂਸਪੋਰਟ…
ਆਮ ਆਦਮੀ ਪਾਰਟੀ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉਤੇ ਕੀਤਾ ਵੱਡਾ ਹਮਲਾ

ਆਮ ਆਦਮੀ ਪਾਰਟੀ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉਤੇ ਕੀਤਾ ਵੱਡਾ ਹਮਲਾ

ਆਮ ਆਦਮੀ ਪਾਰਟੀ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉਤੇ ਵੱਡਾ ਹਮਲਾ ਕੀਤਾ ਹੈ। ਪਾਰਟੀ ਨੇ ਦੋਸ਼ ਲਾਇਆ ਹੈ ਕਿ ਚੰਨੀ ਆਮ ਆਦਮੀ ਪਾਰਟੀ ਦੇ ਸਾਰੇ ਵਾਅਦੇ ਚੋਰੀ ਕਰਦਾ ਹੈ। ਇਸ ਸਬੰਧੀ ਪਾਰਟੀ ਦੇ ਫੇਸਬੁਕ ਸਫੇ ਉਤੇ ਇਕ…
ਹਾਈਕੋਰਟ ਨੇ ਈਡੀ ਨੂੰ ਜਾਰੀ ਕੀਤਾ ਨੋਟਿਸ, ਸੁਖਪਾਲ ਖਹਿਰਾ ਨੇ ਦਾਖਲ ਕੀਤੀ ਸੀ ਪਟੀਸ਼ਨ

ਹਾਈਕੋਰਟ ਨੇ ਈਡੀ ਨੂੰ ਜਾਰੀ ਕੀਤਾ ਨੋਟਿਸ, ਸੁਖਪਾਲ ਖਹਿਰਾ ਨੇ ਦਾਖਲ ਕੀਤੀ ਸੀ ਪਟੀਸ਼ਨ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਨੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਦੀ ਅਰਜ਼ੀ 'ਤੇ ਸੁਣਵਾਈ ਕਰਦਿਆਂ ਦੀ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੂੰ ਨੋਟਿਸ ਜਾਰੀ ਕੀਤਾ ਹੈ। ਖਹਿਰਾ ਨੇ ਇਹ ਪਟੀਸ਼ਨ ਆਪਣੀ ਗ੍ਰਿਫ਼ਤਾਰੀ ਨੂੰ ਲੈ ਕੇ ਦਾਖਲ…
ਐਸਐਚਓ ਥਾਣਾ ਭਾਰਗਵ ਕੈਂਪ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਐਸਐਚਓ ਥਾਣਾ ਭਾਰਗਵ ਕੈਂਪ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਜਲੰਧਰ (ਅੰਜੂ ਡੇਵਿਡ/ਮਨੀਸ਼ ਰਿਹਾਨ) ਵਿਜੀਲੈਂਸ ਵਿਭਾਗ ਦੀ ਟੀਮ ਨੇ ਥਾਣਾ ਭਾਰਗਵ ਕੈਂਪ ਦੇ ਐਸਐਚਓ ਗੁਰਦੇਵ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਨੇ ਐਸਐਚਓ ਕੋਲੋਂ ਦਸ ਹਜ਼ਾਰ ਰੁਪਏ ਵੀ ਬਰਾਮਦ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ…
ਬਰਤਾਨੀਆ ਨੇ ਸਾਰੇ ਦੇਸ਼ਾਂ ਨੂੰ ‘ਰੈੱਡ ਲਿਸਟ’ ਨਾਲ ਕੀਤਾ ਬਾਹਰ-10 ਦਿਨ ਦੇ ਕੁਆਰੰਟਾਈਨ ਦੀ ਵੀ ਛੁੱਟੀ

ਬਰਤਾਨੀਆ ਨੇ ਸਾਰੇ ਦੇਸ਼ਾਂ ਨੂੰ ‘ਰੈੱਡ ਲਿਸਟ’ ਨਾਲ ਕੀਤਾ ਬਾਹਰ-10 ਦਿਨ ਦੇ ਕੁਆਰੰਟਾਈਨ ਦੀ ਵੀ ਛੁੱਟੀ

ਬਿਊਰੋ: ਬਰਤਾਨੀਆ ਨੇ ਇਕ ਵੱਡਾ ਫੈਸਲਾ ਲੈਂਦੇ ਹੋਏ ਆਖਰੀ ਸੱਤ ਦੇਸ਼ਾਂ- ਕੋਲੰਬੀਆ, ਡੋਮਿਨਿਕਨ ਰੀਪਬਲਿਕ, ਇਕਵਾਡੋਰ, ਹੈਤੀ, ਪਨਾਮਾ, ਪੇਰੂ ਤੇ ਵੈਨੇਜ਼ੁਏਲਾ ਨੂੰ ਵੀ ਆਪਣੀ ਯਾਤਰਾ 'ਰੈੱਡ ਲਿਸਟ' ਤੋਂ ਬਾਹਰ ਕਰ ਦਿੱਤਾ ਹੈ। ਹੁਣ ਜਿਨ੍ਹਾਂ ਯਾਤਰੀਆਂ ਨੇ ਐਂਟੀ-ਕੋਵਿਡ ਵੈਕਸੀਨ ਪ੍ਰਾਪਤ ਕੀਤੀ ਹੈ, ਉਨ੍ਹਾਂ…
ਟਿਕਰੀ ਬਾਰਡਰ ਤੋਂ ਬਾਅਦ ਗਾਜ਼ੀਪੁਰ ਬਾਰਡਰ ਤੋਂ ਵੀ ਬੈਰੀਕੇਡ ਹਟਾ ਰਹੀ ਦਿੱਲੀ ਪੁਲਿਸ

ਟਿਕਰੀ ਬਾਰਡਰ ਤੋਂ ਬਾਅਦ ਗਾਜ਼ੀਪੁਰ ਬਾਰਡਰ ਤੋਂ ਵੀ ਬੈਰੀਕੇਡ ਹਟਾ ਰਹੀ ਦਿੱਲੀ ਪੁਲਿਸ

ਬਹਾਦਰਗੜ੍ਹ : ਦਿੱਲੀ ਪੁਲਿਸ ਵੱਲੋਂ ਟਿਕਰੀ ਸਰਹੱਦ ’ਤੇ ਸੜਕ ਖੋਲ੍ਹਣ ਲਈ ਰਾਤੋ ਰਾਤ ਬੈਰੀਕੇਡਿੰਗ ਤੇ ਪੱਥਰ ਹਟਾ ਦਿੱਤੇ ਗਏ। ਦਿੱਲੀ ਪੁਲਿਸ ਨੇ ਜੇਸੀਬੀ ਤੇ ਕਰੇਨ ਦੀ ਮਦਦ ਨਾਲ ਰਸਤਾ ਸਾਫ ਕੀਤਾ ਗਿਆ। ਇਸ ਦੇ ਨਾਲ ਹੁਣ ਦਿੱਲੀ ਪੁਲਿਸ ਗਾਜ਼ੀਪੁਰ ਬਾਰਡਰ ਤੋਂ…
ਪੰਜਾਬ ਦੇ ਲੋਕਾਂ ਦੀਆਂ ਇਹ ਪੰਜ ਮੰਗਾਂ ਤੁੰਰਤ ਕਰੋ ਪੂਰੀਆਂ: ਕੇਜਰੀਵਾਲ #kejriwal

ਪੰਜਾਬ ਦੇ ਲੋਕਾਂ ਦੀਆਂ ਇਹ ਪੰਜ ਮੰਗਾਂ ਤੁੰਰਤ ਕਰੋ ਪੂਰੀਆਂ: ਕੇਜਰੀਵਾਲ #kejriwal

ਮੁਹਾਲੀ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਪੰਜਾਬ ਦੌਰੇ ਉੱਤੇ ਹਨ। ਉਨ੍ਹਾਂ ਨੇ ਮੁਹਾਲੀ ਏਅਰਪੋਰਟ ਉੱਤੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਚਰਨਜੀਤ ਸਿੰਘ ਚੰਨੀ ਪੰਜਾਬ ਦਾ ਮੁੱਖ ਮੰਤਰੀ ਬਣਨ ਦੀ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ…
ਸਿਆਸੀ ਖਿੱਚੋਤਾਣ ਤੋਂ ਦੂਰ ਫੌਜੀ ਦੋਸਤਾਂ ਨਾਲ ਮੌਜ ਮਸਤੀ ਦੇ ਰੰਗ ‘ਚ ਨਜ਼ਰ ਕੈਪਟਨ ਅਮਰਿੰਦਰ

ਸਿਆਸੀ ਖਿੱਚੋਤਾਣ ਤੋਂ ਦੂਰ ਫੌਜੀ ਦੋਸਤਾਂ ਨਾਲ ਮੌਜ ਮਸਤੀ ਦੇ ਰੰਗ ‘ਚ ਨਜ਼ਰ ਕੈਪਟਨ ਅਮਰਿੰਦਰ

ਮੁਹਾਲੀ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਨ੍ਹੀਂ ਦਿਨੀਂ ਰਾਜਨੀਤੀ ਤੋਂ ਦੂਰ ਆਪਣੇ ਪਰਿਵਾਰ ਅਤੇ ਦੋਸਤਾਂ ਮਿੱਤਰਾਂ ਨਾਲ ਸਮਾਂ ਗੁਜ਼ਾਰ ਰਹੇ ਹਨ। ਉਨ੍ਹਾਂ ਨੇ ਸ਼ਨਿਚਰਵਾਰ ਨੂੰ ਮੁਹਾਲੀ ਸਥਿਤ ਆਪਣੇ ਮੋਹਿੰਦਰ ਬਾਗ ਫਾਰਮ ਹਾਊਸ ਵਿੱਚ ਐਨਡੀਏ ਦੇ ਸਾਥੀਆਂ…
ਪਾਰਟੀ ਸਰਵਉੱਚ ਹੈ, ਸਿੱਧੂ ਨਾਲ ਬੈਠ ਕੇ ਮੁੱਦੇ ਕਰਾਂਗੇ ਹੱਲ: ਚੰਨੀ

ਪਾਰਟੀ ਸਰਵਉੱਚ ਹੈ, ਸਿੱਧੂ ਨਾਲ ਬੈਠ ਕੇ ਮੁੱਦੇ ਕਰਾਂਗੇ ਹੱਲ: ਚੰਨੀ

ਨਵੀਂ ਦਿੱਲੀ : ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰਸ ਪ੍ਰਧਾਨਗੀ ਤੇ ਅਹੁਦੇ ਦੇ ਅਸਤੀਫੇ ਤੋਂ ਬਾਅਦ ਪੰਜਾਬ ਕਾਂਗਰਸ ਪਾਰਟੀ ਵਿੱਚ ਭੂਚਾਲ ਮਚ ਗਿਆ ਹੈ। ਹੁਣ ਇਸ ਮਾਮਲੇ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਨਵਜੋਤ ਸਿੰਘ ਸਿੱਧੂ…