Posted inNews
ਅਫ਼ੀਮ ਦੇ ਸ਼ੌਕੀਨ ਝਾਰਖੰਡ ਵਾਸੀਆਂ ਨੇ 19 ਹਜ਼ਾਰ ਤੋਂ ਵੱਧ ਰਕਬੇ ’ਚ ਕੀਤੀ ਗ਼ੈਰ-ਕਾਨੂੰਨੀ ਖੇਤੀ
ਰਾਂਚੀ: ਝਾਰਖੰਡ ਵਿੱਚ ਪਿਛਲੇ ਦੋ ਮਹੀਨਿਆਂ ਵਿੱਚ ਕਰੀਬ 19,000 ਏਕੜ ਜ਼ਮੀਨ ’ਤੇ ਕੀਤੀ ਗਈ ਅਫ਼ੀਮ ਦੀ ਗ਼ੈਰ-ਕਾਨੂੰਨੀ ਖੇਤੀ ਨੂੰ ਨਸ਼ਟ ਕਰ ਦਿੱਤਾ ਗਿਆ ਅਤੇ ਇਸ ਸਬੰਧੀ 190 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇੱਕ ਅਧਿਕਾਰੀ ਨੇ ਅੱਜ ਇੱਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ…





























