Posted inNews
ਅਨੁਰਾਗ ਰਸਤੋਗੀ ਨੇ ਹਰਿਆਣਾ ਦੇ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ
ਚੰਡੀਗੜ੍ਹ : ਹਰਿਆਣਾ ਦੇ ਨਵੇਂ ਮੁੱਖ ਸਕੱਤਰ ਅਨੁਰਾਗ ਰਸਤੋਗੀ ਨੇ ਅੱਜ ਇੱਥੇ ਆਪਣਾ ਕਾਰਜਭਾਰ ਸੰਭਾਲ ਲਿਆ ਹੈ। ਸ੍ਰੀ ਰਸਤੋਗੀ ਆਮ ਪ੍ਰਸ਼ਾਸਨ, ਮਨੁੱਖੀ ਸਰੋਤ, ਪਰਸੋਨਲ ਤੇ ਸਿਖਲਾਈ, ਸੰਸਦੀ ਮਾਮਲੇ ਤੇ ਵਿਜੀਲੈਂਸ ਵਿਭਾਗ ਦੇਖਣ ਦੇ ਨਾਲ-ਨਾਲ ਵਿੱਤ ਅਤੇ ਯੋਜਨਾ ਵਿਭਾਗ ਦੇ ਵਧੀਕ ਮੁੱਖ…




























