Posted inNews ਪੰਜਾਬ ਦੀਆਂ ਮੰਡੀਆਂ ’ਚ ਕਣਕ ਦੀ ਆਮਦ ਵਧੀ ਚੰਡੀਗੜ੍ਹ : ਪੰਜਾਬ ਵਿੱਚ ਕਿਸਾਨਾਂ ਵੱਲੋਂ ਪਿਛਲੇ 2-3 ਦਿਨਾਂ ਤੋਂ ਤੇਜ਼ੀ ਨਾਲ ਕਣਕ ਦੀ ਵਾਢੀ ਕੀਤੀ ਜਾ ਰਹੀ ਹੈ। ਇਸੇ ਸਦਕਾ ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਨੇ ਜ਼ੋਰ ਫੜ ਲਿਆ ਹੈ। ਹੁਣ ਤੱਕ ਪੰਜਾਬ ਦੀਆਂ ਮੰਡੀਆਂ ਵਿੱਚ ਦੋ ਲੱਖ… Posted by By Editor 15th April 2025
Posted inNews ਨਿਹੰਗ ਸਿੰਘਾਂ ਵੱਲੋਂ ਕੱਢੇ ਮਹੱਲੇ ਮੌਕੇ ਘੋੜਿਆਂ ਦੀ ਫੇਟ ਵਿੱਚ ਆਉਣ ਨਾਲ ਪੱਤਰਕਾਰ ਸਮੇਤ ਛੇ ਜਣੇ ਜ਼ਖ਼ਮੀ ਤਲਵੰਡੀ ਸਾਬੋ : ਬੁੱਢਾ ਦਲ ਦੇ ਘੋੜ ਸਵਾਰ ਨਿਹੰਗ ਸਿੰਘਾਂ ਵੱਲੋਂ ਜੰਡਸਰ ਰੋਡ ’ਤੇ ਖੁੱਲ੍ਹੇ ਮੈਦਾਨ ਵਿੱਚ ਅੱਜ ਬਾਅਦ ਦੁਪਹਿਰ ਕੱਢੇ ਗਏ ਰਵਾਇਤੀ ਮਹੱਲੇ ਵਿੱਚ ਘੋੜ ਦੌੜ ਦੇ ਜੌਹਰ ਦਿਖਾਉਂਦਿਆਂ ਘੋੜਿਆਂ ਦੀ ਫੇਟ ਵਿਚ ਆਉਣ ਨਾਲ ਇੱਕ ਪੱਤਰਕਾਰ ਸਮੇਤ ਛੇ ਜਣੇ… Posted by By Editor 15th April 2025
Posted inNews 32 ਸਾਲਾਂ ਬਾਅਦ ਲੈਣ ਜਾ ਰਹੇ ਤਲਾਕ? ਪਤਨੀ Michelle Obama ਨੇ ਕਿਹਾ ‘ਮੈਂ ਫ਼ੈਸਲਾ ਲੈਣ ਲਈ ਆਜ਼ਾਦ ਹਾਂ…’ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ (Barack Obama) ਅਤੇ ਉਨ੍ਹਾਂ ਦੀ ਪਤਨੀ ਵਿਚਕਾਰ ਤਲਾਕ ਦੀਆਂ ਅਟਕਲਾਂ ਹਨ। ਅਮਰੀਕਾ ਦੀ ਸਾਬਕਾ ਪ੍ਰਥਮ ਮਹਿਲਾ ਮਿਸ਼ੇਲ ਓਬਾਮਾ (Michelle Obama) ਨੇ ਹੁਣ ਇਨ੍ਹਾਂ ਚਰਚਾਵਾਂ ਬਾਰੇ ਖੁੱਲ੍ਹ ਕੇ ਗੱਲ ਕੀਤੀ ਹੈ। ਉਨ੍ਹਾਂ ਨੇ ਤਲਾਕ ਦੀਆਂ… Posted by By Editor 12th April 2025
Posted inNews ਕੋਲੰਬੋ ਤੋਂ ਕਰਾਚੀ ਜਾਂਦੀ ਫਲਾਈਟ ਲੋਨਾਵਲਾ ‘ਚ ਹੋਈ ਸੀ ਕਰੈਸ਼, ਰੂਹ ਕੰਬਾ ਦਿੰਦਾ ਹੈ ਆਜ਼ਾਦੀ ਤੋਂ ਪਹਿਲਾਂ ਦਾ ਇਹ ਹਾਦਸਾ ਕਿਸੇ ਨੇ ਸੋਚਿਆ ਵੀ ਨਹੀਂ ਸੀ ਕਿ ਕੋਲੰਬੋ ਤੋਂ ਕਰਾਚੀ ਤੱਕ ਸ਼ੁਰੂ ਹੋਈ ਇੱਕ ਹਵਾਈ ਯਾਤਰਾ ਇਸ ਤਰ੍ਹਾਂ ਖਤਮ ਹੋਵੇਗੀ। ਮਹਾਰਾਸ਼ਟਰ ਦੇ ਲੋਨਾਵਲਾ ਵਿੱਚ ਵਾਪਰੀ ਇਸ ਘਟਨਾ ਤੋਂ ਪੂਰੀ ਦੁਨੀਆ ਹੈਰਾਨ ਰਹਿ ਗਈ। ਇਹ ਯਾਤਰਾ ਕੋਲੰਬੋ ਤੋਂ ਸ਼ੁਰੂ ਹੋ ਕੇ… Posted by By Editor 12th April 2025
Posted inNews ਬਾਜ਼ਾਰ ‘ਚ ਆਏ ਜ਼ਹਿਰੀਲੇ ਟਮਾਟਰ, 20 ਰੁਪਏ ਕਿਲੋ ਦੇ ਹਿਸਾਬ ਨਾਲ ਖਰੀਦਣ ਵਾਲੇ ਸਾਵਧਾਨ! ਪਹਿਲੇ ਸਮਿਆਂ ਵਿਚ ਲੋਕ ਲੰਬੇ ਸਮੇਂ ਤੱਕ ਜੀਉਂਦੇ ਸਨ। ਉਹ ਕਿਸੇ ਕਿਸਮ ਦੀ ਬੀਮਾਰੀ ਤੋਂ ਪੀੜਤ ਨਹੀਂ ਸੀ। ਸਬਜ਼ੀਆਂ ਨੂੰ ਖੇਤਾਂ ਵਿੱਚੋਂ ਲਿਆ ਕੇ ਸਿੱਧਾ ਖਾਧਾ ਜਾ ਸਕਦਾ ਸੀ। ਇਹ ਬਹੁਤ ਹੀ ਕੁਦਰਤੀ ਤਰੀਕਿਆਂ ਨਾਲ ਉਗਾਈਆਂ ਗਈਆਂ ਸਨ। ਨਾ ਤਾਂ… Posted by By Editor 12th April 2025
Posted inNews 12, 13 ਅਤੇ 14 ਅਪ੍ਰੈਲ ਨੂੰ ਬੰਦ ਰਹਿਣਗੇ Bank, ਵੇਖੋ ਤੁਹਾਡਾ ਸ਼ਹਿਰ List ‘ਚ ਹੈ ਜਾਂ ਨਹੀਂ? Bank Holidays: ਜੇਕਰ ਤੁਹਾਡਾ ਬੈਂਕ ਨਾਲ ਸਬੰਧਤ ਕੋਈ ਜ਼ਰੂਰੀ ਕੰਮ ਹੈ ਅਤੇ ਤੁਸੀਂ ਇਸਨੂੰ ਕੱਲ੍ਹ ਯਾਨੀ ਸ਼ਨੀਵਾਰ 12 ਅਪ੍ਰੈਲ ਨੂੰ ਪੂਰਾ ਕਰਨ ਦੀ ਸੋਚ ਰਹੇ ਹੋ ਤਾਂ ਪਹਿਲਾਂ ਇਹ ਖਬਰ ਪੜ੍ਹ ਲਓ ਕਿਉਂਕਿ, ਦੇਸ਼ ਭਰ ਦੇ ਬੈਂਕਾਂ ਵਿੱਚ 12 ਤੋਂ… Posted by By Editor 12th April 2025
Posted inNews ਕਤਲ ਕਰ ਨੀਲੇ ਡਰੰਮ ‘ਚ ਪਾਏ 15 ਟੁਕੜੇ… ਬੱਚੀ ਨੇ ਪੁਲਿਸ ਨੂੰ ਪਾਈਆਂ ਭਾਜੜਾਂ, ਜਾਣੋ ‘ਸੀਲਬੰਦ ਡਰੰਮ’ ਦਾ ਮਾਮਲਾ ਫਰੂਖਾਬਾਦ: ਕਮਲਗੰਜ ਥਾਣਾ ਖੇਤਰ ਦੇ ਬਲੀਪੁਰ ਪਿੰਡ ਤੋਂ ਇੱਕ ਹੈਰਾਨ ਕਰਨ ਵਾਲੀ ਕਾਲ ਨੇ ਯੂਪੀ ਪੁਲਿਸ ਨੂੰ ਹਿਲਾ ਕੇ ਰੱਖ ਦਿੱਤਾ ਹੈ। ਦਰਅਸਲ ਸ਼ਨੀਵਾਰ ਦੁਪਹਿਰ ਕਰੀਬ 3 ਵਜੇ ਕਿਸੇ ਨੇ 112 ‘ਤੇ ਫੋਨ ਕਰਕੇ ਸੂਚਨਾ ਦਿੱਤੀ ਕਿ ਇਕ ਔਰਤ ਦਾ… Posted by By Editor 12th April 2025
Posted inNews ਜੰਮੂ-ਕਸ਼ਮੀਰ: ਕਾਲਜ ਬੱਸ ਪਲਟਣ ਕਾਰਨ ਇਕ ਵਿਦਿਆਰਥਣ ਦੀ ਮੌਤ, 17 ਜ਼ਖਮੀ ਸ਼੍ਰੀਨਗਰ : ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿਚ ਸ਼ਨਿੱਚਰਵਾਰ ਨੂੰ ਇਕ ਕਾਲਜ ਬੱਸ ਦੇ ਹਾਦਸੇ ਵਿਚ ਇਕ ਵਿਦਿਆਰਥਣ ਦੀ ਮੌਤ ਹੋ ਗਈ ਅਤੇ 17 ਹੋਰ ਜ਼ਖਮੀ ਹੋ ਗਏ। ਸਰਕਾਰੀ ਡਿਗਰੀ ਕਾਲਜ ਹੰਦਵਾੜਾ ਦੀ ਇਕ ਬੱਸ ਜੋ 27 ਵਿਦਿਆਰਥੀਆਂ ਨੂੰ ਪਿਕਨਿਕ ਲਈ… Posted by By Editor 12th April 2025
Posted inNews ਅਤਿਵਾਦੀਆਂ ਨਾਲ ਮੁਕਾਬਲੇ ਵਿਚ ਜੇਸੀਓ ਸ਼ਹੀਦ; ਕਿਸ਼ਤਵਾੜ ਵਿਚ 2 ਅਤਿਵਾਦੀ ਢੇਰ ਜੰਮੂ : ਫੌਜ ਅਤੇ ਅਤਿਵਾਦੀਆਂ ਵਿਚਕਾਰ ਹੋਏ ਦੋ ਵੱਖ-ਵੱਖ ਮੁਕਾਬਲਿਆਂ ਵਿਚ ਫੌਜ ਦਾ ਜੂਨੀਅਰ ਕਮਿਸ਼ਨਡ ਅਫ਼ਸਰ ਸ਼ਹੀਦ ਹੋ ਗਿਆ ਅਤੇ ਦੋ ਅਤਿਵਾਦੀ ਢੇਰ ਕੀਤੇ ਗਏ ਹਨ। ਅਧਿਕਾਰੀਆਂ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਅਖਨੂਰ ਸੈਕਟਰ ਵਿਚ ਕੰਟਰੋਲ ਰੇਖਾ (ਐਲਓਸੀ) ’ਤੇ ਅਤਿਵਾਦੀਆਂ ਨਾਲ… Posted by By Editor 12th April 2025
Posted inNews ਗ਼ੈਰ-ਕਾਨੂੰਨੀ ਹੋਸਟਲ ਵਿੱਚ ਰੱਖੇ ਸੀ 29 ਬੱਚੇ, 5 ’ਤੇ ਮਾਮਲਾ ਦਰਜ ਠਾਣੇ : ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿਚ ਇਕ ਸੰਗਠਨ ਵੱਲੋਂ ਚਲਾਏ ਜਾ ਰਹੇ ਇਕ ਅਣਅਧਿਕਾਰਤ ਹੋਸਟਲ ਤੋਂ ਘੱਟੋ-ਘੱਟ 29 ਬੱਚਿਆਂ ਨੂੰ ਬਚਾਇਆ ਗਿਆ। ਇਕ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲੀਸ ਨੇ ਸ਼ੁੱਕਰਵਾਰ ਨੂੰ ਖਡਾਵਲੀ ਵਿਚ ਇਕ ਰਿਹਾਇਸ਼ੀ ਸੰਸਥਾ ਪਸੈਦਨ ਵਿਕਾਸ… Posted by By Editor 12th April 2025
Posted inNews ਕਥਿਤ ਸੱਤ ਮਰੀਜ਼ਾਂ ਦੀ ਮੌਤ ਦਾ ਜ਼ਿੰਮੇਵਾਰ ਨਕਲੀ ਡਾਕਟਰ ਗ੍ਰਿਫਤਾਰ, ਜਾਂਚ ਦੌਰਾਨ ਗੰਭੀਰ ਤੱਥ ਆਏ ਸਾਹਮਣੇ ਇੰਦੌਰ : ਇੰਦੌਰ-ਅਧਾਰਤ ਰੁਜ਼ਗਾਰ ਸਲਾਹਕਾਰ ਫਰਮ ਦੇ ਡਾਇਰੈਕਟਰ ਨੇ ਕਿਹਾ ਹੈ ਕਿ ਕਥਿਤ ਨਕਲੀ ਕਾਰਡੀਓਲੋਜਿਸਟ(ਦਿਲ ਦੇ ਡਾਕਟਰ) ਨਰਿੰਦਰ ਯਾਦਵ ਉਰਫ਼ ਨਰਿੰਦਰ ਜੌਨ ਕੈਮ ਨੇ 2020 ਅਤੇ 2024 ਦੇ ਵਿਚਕਾਰ ਨੌਕਰੀ ਲਈ ਤਿੰਨ ਵਾਰ ਆਪਣਾ ਬਾਇਓਡਾਟਾ ਭੇਜਿਆ ਸੀ, ਜਿਸ ਵਿਚ ਇਹ… Posted by By Editor 12th April 2025
Posted inNews ਰਾਹੁਲ ਨੇ ਰੁਜ਼ਗਾਰ ਨਾਲ ਸਬੰਧਤ ਯੋਜਨਾ ’ਤੇ ਮੋਦੀ ਨੂੰ ਘੇਰਿਆ ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਰੁਜ਼ਗਾਰ ਨਾਲ ਜੁੜੀ ਪ੍ਰੋਤਸਾਹਨ ਯੋਜਨਾ (ਈਐੱਲਆਈ) ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਸ਼ਬਦੀ ਵਾਰ ਕੀਤੇ ਅਤੇ ਪੁੱਛਿਆ ਕਿ ਕੀ ਇਹ ਵੀ ਜੁਮਲਾ ਹੀ ਹੈ। ਰਾਹੁਲ ਨੇ ਐੱਕਸ ’ਤੇ ਕਿਹਾ ਕਿ… Posted by By Editor 12th April 2025
Posted inNews ਮੋਦੀ ਨੇ ਪਰਿਵਾਰਵਾਦ ਮਾਮਲੇ ’ਤੇ ਵਿਰੋਧੀ ਧਿਰਾਂ ਨੂੰ ਘੇਰਿਆ ਵਾਰਾਣਸੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਰਿਵਾਰਵਾਦ ਬਾਰੇ ਵਿਰੋਧੀ ਧਿਰਾਂ ਨੂੰ ਘੇਰਦਿਆਂ ਅੱਜ ਕਿਹਾ ਕਿ ਉਹ ਸੱਤਾ ਦੇ ਲਾਲਚ ’ਚ ਸਿਰਫ਼ ਆਪਣੇ ਪਰਿਵਾਰ ਨੂੰ ਅੱਗੇ ਵਧਾਉਣ ’ਤੇ ਧਿਆਨ ਕੇਂਦਰਤ ਕਰਦੇ ਹਨ ਜਦਕਿ ਉਨ੍ਹਾਂ ਦੀ ਸਰਕਾਰ ਸਾਰਿਆਂ ਦੇ ਵਿਕਾਸ ਲਈ ਕੰਮ… Posted by By Editor 12th April 2025
Posted inNews ਮਨਮੋਹਨ ਸਿੰਘ ਹਮੇਸ਼ਾ ਦੇਸ਼ ਬਾਰੇ ਫ਼ਿਕਰਮੰਦ ਰਹੇ: ਗੁਰਸ਼ਰਨ ਕੌਰ ਨਵੀਂ ਦਿੱਲੀ : ਇਥੇ ਭਾਈ ਵੀਰ ਸਿੰਘ ਸਾਹਿਤ ਸਦਨ ਵੱਲੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਲੁਧਿਆਣਾ ਦੇ ਸਹਿਯੋਗ ਨਾਲ ਸਾਹਿਤਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਗੁਰਮੀਤ ਸਿੰਘ ਵੱਲੋਂ ਸੰਪਾਦਿਤ ਪੁਸਤਕ ‘ਰੀਮੈਂਬਰਿੰਗ ਦਿ ਗ੍ਰੇਟ ਇੰਡੀਅਨ ਇਕੋਨੋਮਿਸਟ ਡਾ. ਮਨਮੋਹਨ ਸਿੰਘ’ ਲੋਕ ਅਰਪਣ ਕੀਤੀ… Posted by By Editor 12th April 2025
Posted inNews ਅੰਨਾ ਡੀਐੱਮਕੇ ਤੇ ਭਾਜਪਾ 2026 ਤਾਮਿਲ ਨਾਡੂ ਅਸੈਂਬਲੀ ਚੋਣਾਂ ਮਿਲ ਕੇ ਲੜਨਗੇ: ਸ਼ਾਹ ਚੇਨੱਈ : AIADMK, BJP join hands for 2026 Tamil Nadu polls ਭਾਜਪਾ ਅਤੇ ਅੰਨਾ ਡੀਐੱਮਕੇ (AIADMK) ਨੇ ਅਗਲੇ ਸਾਲ ਤਾਮਿਲ ਨਾਡੂ ਵਿਚ ਹੋਣ ਵਾਲੀਆਂ ਅਸੈਂਬਲੀ ਚੋਣਾਂ ਲਈ ਗੱਠਜੋੜ ’ਤੇ ਮੋਹਰ ਲਗਾ ਦਿੱਤੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਲਾਨ ਕੀਤਾ… Posted by By Editor 12th April 2025
Posted inNews ਸੋਨੇ ਤੇ ਚਾਂਦੀ ਦੀਆਂ ਕੀਮਤਾਂ ਅਸਮਾਨੀ ਪੁੱਜੀਆਂ ਨਵੀਂ ਦਿੱਲੀ : Gold skyrockets ਸੋਨੇ ਤੇ ਚਾਂਦੀ ਦੀਆਂ ਕੀਮਤਾਂ ਅਸਮਾਨੀ ਪੁੱਜ ਗਈਆਂ ਹਨ। ਆਲ ਇੰਡੀਆ ਸਰਾਫ਼ਾ ਐਸੋਸੀਏਸ਼ਨ ਮੁਤਾਬਕ ਕੌਮੀ ਰਾਜਧਾਨੀ ਵਿਚ ਸਥਾਨਕ ਜਿਊਲਰਾਂ ਤੇ ਪ੍ਰਚੂਨ ਖਰੀਦਦਾਰਾਂ ਵੱਲੋਂ ਮੰਗ ਵਧਣ ਕਰਕੇ ਸੋਨੇ ਦੀਆਂ ਕੀਮਤਾਂ ਅੱਜ 6250 ਰੁਪਏ ਦੇ ਵਾਧੇ ਨਾਲ 96,450… Posted by By Editor 12th April 2025
Posted inNews ਹੰਸ ਦੀ ਪਤਨੀ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਭਗਵੰਤ ਮਾਨ ਜਲੰਧਰ : ਮਸ਼ਹੂਰ ਗਾਇਕ ਹੰਸ ਰਾਜ ਹੰਸ ਦੀ ਮਰਹੂਮ ਪਤਨੀ ਰੇਸ਼ਮ ਕੌਰ ਨਮਿੱਤ ਅੰਤਿਮ ਅਰਦਾਸ ਤੇ ਪਾਠ ਦਾ ਭੋਗ ਇੱਥੋਂ ਦੇ ਮਾਡਲ ਟਾਊਨ ਸਥਿਤ ਗੁਰਦੁਆਰਾ ਸਾਹਿਬ ’ਚ ਪਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ, ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਤੇ… Posted by By Editor 12th April 2025
Posted inNews ਸਬ ਇੰਸਪੈਕਟਰ ਹੱਤਿਆ ਕਾਂਡ: 18 ਮੁਲਜ਼ਮਾਂ ਦਾ ਚਾਰ ਰੋਜ਼ਾ ਪੁਲੀਸ ਰਿਮਾਂਡ ਸ੍ਰੀ ਗੋਇੰਦਵਾਲ ਸਾਹਿਬ : ਇੱਥੇ ਬੀਤੇ ਦਿਨ ਪਿੰਡ ਕੋਟ ਮੁਹੰਮਦ ਖਾਂ ਵਿੱਚ ਦੋ ਗੁੱਟਾਂ ਦੇ ਵਿਵਾਦ ਨੂੰ ਸੁਲਝਾਉਣ ਗਏ ਸਬ ਇੰਸਪੈਕਟਰ ਚਰਨਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਵਿੱਚ ਸਥਾਨਕ ਪੁਲੀਸ ਨੇ 11 ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ… Posted by By Editor 12th April 2025
Posted inNews ਮੁੱਖ ਮੰਤਰੀ ਦਾ ਕਿਸਾਨਾਂ ਨਾਲ ਸਿੱਧਾ ਸੰਵਾਦ ਅੱਜ ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ 12 ਅਪਰੈਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿੱਚ ‘ਸਰਕਾਰ-ਕਿਸਾਨ ਮਿਲਣੀ’ ਦੌਰਾਨ ਸੂਬੇ ਦੇ ਕਿਸਾਨਾਂ ਨਾਲ ਸਿੱਧਾ ਸੰਵਾਦ ਰਚਾਉਣਗੇ। ਇਸ ਦੌਰਾਨ ਕਿਸਾਨਾਂ ਨੂੰ ਪਾਣੀ ਦੀ ਘੱਟ ਖਪਤ ਵਾਲੀਆਂ ਝੋਨੇ ਦੀਆਂ ਕਿਸਮਾਂ ਨੂੰ ਅਪਣਾਉਣ ਲਈ ਉਤਸ਼ਾਹਿਤ… Posted by By Editor 12th April 2025
Posted inNews ਸੁਖਬੀਰ ਬਾਦਲ ਇਜਲਾਸ ਮੁਲਤਵੀ ਕਰਨ: ਚੰਦੂਮਾਜਰਾ ਸ੍ਰੀ ਆਨੰਦਪੁਰ ਸਾਹਿਬ : ਸਾਬਕਾ ਲੋਕ ਸਭਾ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਦੇ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਪੀਲ ਕੀਤੀ ਕਿ ਪੰਥ ਦੇ ਵਡੇਰੇ ਹਿੱਤਾਂ ਲਈ ਉਹ ਭਲਕੇ… Posted by By Editor 12th April 2025
Posted inNews ਕੇਰਲਾ ਹਾਈ ਕੋਰਟ ਵੱਲੋਂ ਪੱਤਰਕਾਰਾਂ ਖ਼ਿਲਾਫ਼ ਦਰਜ ਪੋਕਸੋ ਤੇ ਫ਼ਰਜ਼ੀਵਾੜੇ ਦਾ ਕੇਸ ਰੱਦ ਕੋਚੀ : ਕੇਰਲਾ ਹਾਈ ਕੋਰਟ ਨੇ ਮਲਿਆਲਮ ਨਿਊਜ਼ ਚੈਨਲ ਏਸ਼ੀਆਨੈੱਟ ਦੇ ਛੇ ਪੱਤਰਕਾਰਾਂ ਖ਼ਿਲਾਫ਼ ਪੋਕਸੋ ਐਕਟ ਤਹਿਤ ਦਰਜ ਕੇਸ ਅੱਜ ਖਾਰਜ ਕਰ ਦਿੱਤਾ। ਇਨ੍ਹਾਂ ਪੱਤਰਕਾਰਾਂ ’ਤੇ ਦੋ ਸਾਲ ਪਹਿਲਾਂ ਨਸ਼ੀਲੇ ਪਦਾਰਥਾਂ ਦੇ ਗਲਤ ਇਸਤੇਮਾਲ ਦੇ ਮਾੜੇ ਪ੍ਰਭਾਵਾਂ ਬਾਰੇ ਕਰਵਾਏ ਗਏ ਇਕ… Posted by By Editor 12th April 2025
Posted inNews ਡੀਜੀਪੀ ਪੰਜਾਬ ਵੱਲੋਂ ਜਲੰਧਰ ਵਿੱਚ ‘ਨਾਈਟ ਡੋਮੀਨੇਸ਼ਨ’ ਤਹਿਤ ਨਾਕਿਆਂ ਅਤੇ ਥਾਣਿਆਂ ਦੀ ਚੈਕਿੰਗ ਜਲੰਧਰ : Punjab News: ਲਾਅ ਐਨਫੋਰਸਮੈਂਟ ਅਤੇ ਪੁਲੀਸ -ਪਬਲਿਕ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਨਿਰੰਤਰ ਯਤਨਾਂ ਤਹਿਤ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਵੱਲੋਂ ਸ਼ੁੱਕਰਵਾਰ ਰਾਤ ਸੂਬੇ ਵਿਚ ‘ਨਾਈਟ ਡੋਮੀਨੇਸ਼ਨ’ ਪਹਿਲਕਦਮੀ ਤਹਿਤ ਜਲੰਧਰ ਜ਼ਿਲ੍ਹੇ ਵਿਚ ਅਚਨਚੇਤ ਨਿਰੀਖਣ ਕੀਤਾ ਗਿਆ।… Posted by By Editor 12th April 2025
Posted inNews ਪਟਿਆਲਾ ਪੁਲੀਸ ਨੇ ਸਪੈਸ਼ਲ ਡੀਜੀਪੀ ਦੀ ਅਗਵਾਈ ਹੇਠ ਰਾਤ ਭਰ ਚਲਾਇਆ ਗਸ਼ਤ ਆਪਰੇਸ਼ਨ ਪਟਿਆਲਾ/ਅੰਮ੍ਰਿਤਸਰ : ਪਟਿਆਲਾ ਪੁਲਿਸ ਨੇ 11-12 ਅਪਰੈਲ ਦੀ ਪੂਰੀ ਰਾਤ (ਰਾਤ 10 ਵਜੇ ਤੋਂ ਸਵੇਰੇ ਦੇ 4 ਵਜੇ ਤੱਕ) ਗਸ਼ਤ ਤੇ ਛਾਪੇਮਾਰੀ ਦਾ ਆਪਰੇਸ਼ਨ (ਨਾਈਟ ਡੋਮੀਨੇਸ਼ਨ ਆਪਰੇਸ਼ਨ) ਚਲਾਇਆ। ਇਸ ਦੌਰਾਨ ਪਟਿਆਲਾ ਜ਼ਿਲ੍ਹੇ ਦੀ ਨਿਗਰਾਨੀ ਲਈ ਤਾਇਨਾਤ ਸਪੈਸ਼ਲ ਡੀਜੀਪੀ ਇਸ਼ਵਰ ਸਿੰਘ ਦੀ… Posted by By Editor 12th April 2025
Posted inNews ਅਦਾਲਤ ਨੇ ਗੰਗਾ ਕੰਢਿਓਂ ਕਬਜ਼ੇ ਹਟਾਉਣ ਲਈ ਚੁੱਕੇ ਕਦਮਾਂ ਦਾ ਵੇਰਵਾ ਮੰਗਿਆ ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਕੇਂਦਰ ਅਤੇ ਬਿਹਾਰ ਸਰਕਾਰ ਨੂੰ ਗੰਗਾ ਦੇ ਕੰਢਿਆਂ ’ਤੇ ਗੈਰ-ਕਾਨੂੰਨੀ ਉਸਾਰੀਆਂ ਹਟਾਉਣ ਲਈ ਚੁੱਕੇ ਕਦਮਾਂ ਬਾਰੇ ਸਥਿਤੀ ਰਿਪੋਰਟ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਅਧਿਕਾਰੀਆਂ… Posted by By Editor 12th April 2025
Posted inNews ਭ੍ਰਿਸ਼ਟਾਚਾਰ ਮਾਮਲਾ: ਸੁਪਰੀਮ ਕੋਰਟ ਵੱਲੋਂ ਯੇਦੀਯੁਰੱਪਾ ਦੀ ਪਟੀਸ਼ਨ ’ਤੇ ਫ਼ੈਸਲਾ ਰਾਖਵਾਂ ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਭਾਜਪਾ ਦੇ ਸੀਨੀਅਰ ਆਗੂ ਬੀਐੱਸ ਯੇਦੀਯੁਰੱਪਾ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਮੁੜ ਸ਼ੁਰੂ ਕਰਨ ਦੇ ਹੁਕਮ ਵਿਰੁੱਧ ਪਟੀਸ਼ਨ ’ਤੇ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਕਰਨਾਟਕ ਹਾਈ ਕੋਰਟ ਨੇ 5 ਜਨਵਰੀ 2021 ਨੂੰ ਸ਼ਿਕਾਇਤਕਰਤਾ ਏ. ਆਲਮ ਪਾਸ਼ਾ ਦੀ… Posted by By Editor 12th April 2025
Posted inNews ਅਦਾਲਤ ’ਚ ਕਮੀਜ਼ ਦੇ ਬਟਨ ਖੋਲ੍ਹ ਕੇ ਪੇਸ਼ ਹੋਣ ’ਤੇ ਵਕੀਲ ਨੂੰ ਛੇ ਮਹੀਨੇ ਦੀ ਜੇਲ੍ਹ ਲਖਨਊ: ਅਲਾਹਾਬਾਦ ਹਾਈ ਕੋਰਟ ਨੇ ਅਦਾਲਤ ਸਾਹਮਣੇ ਬਿਨਾਂ ਗਾਊਨ ਅਤੇ ਕਮੀਜ਼ ਦੇ ਬਟਨ ਖੋਲ੍ਹ ਕੇ ਪੇਸ਼ ਹੋਣ ਦੇ ਮਾਮਲੇ ਵਿੱਚ ਬੀਤੇ ਦਿਨ ਸਥਾਨਕ ਵਕੀਲ ਅਸ਼ੋਕ ਪਾਂਡੇ ਨੂੰ ਅਦਾਲਤ ਦੀ ਹੱਤਕ ਦਾ ਦੋਸ਼ੀ ਠਹਿਰਾਉਂਦੇ ਹੋਏ ਛੇ ਮਹੀਨੇ ਦੀ ਸਜ਼ਾ ਸੁਣਾਈ ਹੈ। ਉਹ… Posted by By Editor 12th April 2025
Posted inNews ‘ਮੁਫ਼ਤ ਕਾਨੂੰਨੀ ਸਹਾਇਤਾ ਕਰਨ ਵਾਲਿਆਂ ਨੂੰ ਸਨਮਾਨਿਆ ਜਾਵੇ’ ਨਵੀਂ ਦਿੱਲੀ: ਸੰਸਦ ਦੀ ਕਮੇਟੀ ਨੇ ਕਿਹਾ ਹੈ ਕਿ ਮੁਫ਼ਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਉਣ ਵਾਲੇ ਵਕੀਲਾਂ ਵਾਸਤੇ ‘ਕੌਮੀ ਰਜਿਸਟਰੀ’ ਸਥਾਪਤ ਕਰਨ ਦੀ ਲੋੜ ਹੈ ਤਾਂ ਜੋ ਉਨ੍ਹਾਂ ਦੇ ਕੰਮ ਨੂੰ ਨਾ ਸਿਰਫ਼ ਪਛਾਣ ਮਿਲੇ, ਬਲਕਿ ਉਨ੍ਹਾਂ ਦੀ ਕਰੀਅਰ ਵਿੱਚ ਤਰੱਕੀ ਵੀ… Posted by By Editor 12th April 2025
Posted inNews ਵਿਆਹ ਨਾ ਹੋਣ ’ਤੇ ਵੀ ਨਾਲ ਰਹਿ ਸਕਦਾ ਹੈ ਬਾਲਗ ਜੋੜਾ: ਹਾਈ ਕੋਰਟ ਪ੍ਰਯਾਗਰਾਜ : ਅਲਾਹਾਬਾਦ ਹਾਈ ਕੋਰਟ ਨੇ ਦੋ ਵੱਖ-ਵੱਖ ਧਰਮਾਂ ਨੂੰ ਮੰਨਣ ਵਾਲੇ ਮਹਿਲਾ-ਪੁਰਸ਼ ਦੇ ਜੋੜੇ ਦੇ ਰੂਪ ਵਿੱਚ ਨਾਲ ਰਹਿਣ ਦੇ ਮਾਮਲੇ ’ਚ ਕਿਹਾ ਕਿ ਸੰਵਿਧਾਨ ਤਹਿਤ ਬਾਲਗ ਜੋੜਾ ਇਕੱਠਾ ਰਹਿ ਸਕਦਾ ਹੈ, ਭਾਵੇਂ ਕਿ ਉਨ੍ਹਾਂ ਨੇ ਵਿਆਹ ਨਾ ਵੀ ਕੀਤਾ… Posted by By Editor 12th April 2025
Posted inNews ਪਤਨੀ ਦੀ ਮੌਤ ਤੋਂ ਨਿਰਾਸ਼ ਪਤੀ ਨੇ ਦੋ ਬੱਚਿਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ ਕੀਤੀ ਦਾਵਣਗੇਰੇ (ਕਰਨਾਟਕ) : ਪਤਨੀ ਦੀ ਸਮੇਂ ਤੋਂ ਪਹਿਲਾਂ ਹੋਈ ਮੌਤ ਤੋਂ ਨਿਰਾਸ਼ 32 ਸਾਲਾ ਇਕ ਵਿਅਕਤੀ ਨੇ ਕਥਿਤ ਤੌਰ ’ਤੇ ਆਪਣੇ ਦੋ ਬੱਚਿਆਂ ਦੀ ਹੱਤਿਆ ਕਰਨ ਮਗਰੋਂ ਖ਼ੁਦਕੁਸ਼ੀ ਕਰ ਲਈ। ਇਹ ਜਾਣਕਾਰੀ ਅੱਜ ਪੁਲੀਸ ਨੇ ਦਿੱਤੀ। ਅਧਿਕਾਰੀਆਂ ਨੇ ਕਿਹਾ ਕਿ ਇਹ… Posted by By Editor 12th April 2025
Posted inNews ਪਤਨੀ ’ਤੇ ਚਾਕੂ ਨਾਲ ਹਮਲਾ ਕਰਨ ਵਾਲੇ 91 ਸਾਲਾ ਪਤੀ ਨੂੰ ਜ਼ਮਾਨਤ ਕੋਚੀ : ਕੇਰਲਾ ਹਾਈ ਕੋਰਟ ਨੇ ਨਾਜਾਇਜ਼ ਸਬੰਧਾਂ ਦੇ ਦੋਸ਼ਾਂ ਤੋਂ ਖ਼ਫ਼ਾ ਹੋ ਕੇ ਆਪਣੀ 88 ਸਾਲਾ ਪਤਨੀ ’ਤੇ ਚਾਕੂ ਨਾਲ ਹਮਲਾ ਕਰਨ ਦੇ ਕਥਿਤ ਦੋਸ਼ੀ 91 ਸਾਲਾ ਵਿਅਕਤੀ ਨੂੰ ਜ਼ਮਾਨਤ ਦੇ ਦਿੱਤੀ ਹੈ। ਪਟੀਸ਼ਨਰ ਥੇਵਨ ਆਪਣੀ ਪਤਨੀ ਕੁੰਜਲੀ ਨਾਲ ਰਹਿੰਦਾ… Posted by By Editor 12th April 2025