PM ਮੋਦੀ ਵੱਲੋਂ ਸਾਹਿਬਜ਼ਾਦਿਆਂ ਦੀ ਯਾਦ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਫ਼ੈਸਲਾ ਸ਼ਲਾਘਾਯੋਗ: ਬਾਬਾ ਹਰਨਾਮ ਖ਼ਾਲਸਾ
ਅੰਮ੍ਰਿਤਸਰ: ਦਮਦਮੀ ਟਕਸਾਲ (Damdami Taksal) ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪ੍ਰਧਾਨ ਮੰਤਰੀ (Prime Minister) ਨਰਿੰਦਰ ਮੋਦੀ (Narendra Modi) ਵੱਲੋਂ ਸੋਮਵਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਮੌਕੇ ਸਾਹਿਬਜ਼ਾਦਿਆਂ (Sahibzada) ਦੀ ਹਿੰਮਤ…





























