Posted inNews
ਪੰਜਾਬ ’ਚ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਲਈ ਕੋਈ ਥਾਂ ਨਹੀਂ: ਭਗਵੰਤ ਮਾਨ
ਹੁਸ਼ਿਆਰਪੁਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਹਾਨਖੇਲਾਂ ਵਿੱਚ ਨਵੇਂ ਰੰਗਰੂਟਾਂ ਦੀ ਪਾਸਿੰਗ-ਆਊਟ ਪਰੇਡ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ ’ਤੇ ਗੈਂਗਸਟਰਾਂ, ਸਮੱਗਲਰਾਂ, ਅਪਰਾਧੀਆਂ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ…



























