Posted inNews
ਪੰਜਾਬ ਤੇ ਹਰਿਆਣਾ ਵਿਚ ਕਈ ਥਾਵਾਂ ’ਤੇ ਮੀਂਹ, ਤਾਪਮਾਨ ਤਿੰਨ ਡਿਗਰੀ ਤੱਕ ਡਿੱਗਿਆ
ਚੰਡੀਗੜ੍ਹ : ਹਿਮਾਚਲ ਪ੍ਰਦੇਸ਼ ਵਿਚ ਸੱਜਰੀ ਬਰਫ਼ਬਾਰੀ ਤੇ ਮੀਂਹ ਮਗਰੋਂ ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਪਿਛਲੇ 24 ਘੰਟਿਆਂ ਦੌਰਾਨ ਮੀਂਹ ਪੈਣ ਨਾਲ ਕਈ ਥਾਵਾਂ ’ਤੇ ਤਾਪਮਾਨ ਤਿੰਨ ਡਿਗਰੀ ਤੱਕ ਡਿੱਗ ਗਿਆ ਹੈ। ਹਲਕੇ ਮੀਂਹ ਨਾਲ ਠੰਢ ਨੇ ਇਕ ਵਾਰ…





























