Posted inNews
ਕਸ਼ਮੀਰ ਦੇ ਉੱਚੇ ਇਲਾਕਿਆਂ ’ਚ ਬਰਫਬਾਰੀ, ਮੈਦਾਨੀ ਇਲਾਕਿਆਂ ‘ਚ ਬਾਰਿਸ਼
ਸ੍ਰੀਨਗਰ : ਜੰਮੂ-ਕਸ਼ਮੀਰ ਦੇ ਉੱਚੇ ਇਲਾਕਿਆਂ ਬਰਫਬਾਰੀ ਅਤੇ ਮੈਦਾਨੀ ਇਲਾਕਿਆਂ ’ਚ ਲਗਾਤਾਰ ਮੀਂਹ ਨੇ ਵੀਰਵਾਰ ਨੂੰ ਲੰਬੇ ਸਮੇਂ ਤੋਂ ਚੱਲੇ ਆ ਰਹੇ ਸੋਕੇ ਨੂੰ ਖਤਮ ਕਰ ਦਿੱਤਾ। ਇਸ ਨਾਲ ਨਦੀਆਂ ਅਤੇ ਝਰਨਿਆਂ ਵਿਚ ਪਾਣੀ ਦੇ ਨਿਕਾਸ ’ਚ ਕਾਫੀ ਸੁਧਾਰ ਹੋਇਆ ਹੈ।…




























