Posted inNews
ਮੋਦੀ ਤੇ ਵੈਂਸ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤਾ ਗੱਲਬਾਤ ਵਿੱਚ ਮਹੱਤਵਪੂਰਨ ਪ੍ਰਗਤੀ ਦਾ ਸਵਾਗਤ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਨੇ ਸੋਮਵਾਰ ਨੂੰ ਆਪਣੀ ਵਿਆਪਕ ਗੱਲਬਾਤ ਦੌਰਾਨ ਦੁਵੱਲੇ ਵਪਾਰ ਸਮਝੌਤੇ (US-India trade pact) ਨੂੰ ਲੈ ਕੇ ਹੁਣ ਤੱਕ ਗੱਲਬਾਤ ਵਿਚ ਹੋਈ ਅਹਿਮ ਪ੍ਰਗਤੀ ਦਾ ਸਵਾਗਤ ਕੀਤਾ ਹੈ।…