Posted inPunjab
ਸੜਕ ਰੋਕਣ ਦੀ ਕੋਸ਼ਿਸ਼ ਕਰ ਰਹੇ ਕਿਸਾਨਾਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਬਠਿੰਡਾ- ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਤਾਰ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪਿਛਲੇ ਸਾਲ 13 ਫਰਵਰੀ ਤੋਂ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਹੁਣ ਹੋਰ ਤੇਜ਼ ਕਰਨ ਲਈ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ। ਕਿਸਾਨ ਅੰਦੋਲਨ ਦੀ ਆਗਾਮੀ ਰਣਨੀਤੀ…



















