Posted inNews
ਉੱਤਰ ਭਾਰਤ ’ਚ ਬਰਫ਼ਬਾਰੀ ਤੇ ਮੀਂਹ ਦਾ ਕਹਿਰ
ਨਵੀਂ ਦਿੱਲੀ : ਉੱਤਰ ਭਾਰਤ ਦੇ ਕਈ ਹਿੱਸਿਆਂ ’ਚ ਸ਼ੁੱਕਰਵਾਰ ਨੂੰ ਭਾਰੀ ਬਰਫ਼ਬਾਰੀ ਅਤੇ ਮੀਂਹ ਪੈਣ ਕਾਰਨ ਜਨ-ਜੀਵਨ ਠੱਪ ਹੋ ਕੇ ਰਹਿ ਗਿਆ। ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ’ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਸਰਹੱਦੀ ਸੜਕ ਸੰਗਠਨ (ਬੀਆਰਓ) ਦੇ 57 ਮਜ਼ਦੂਰ ਦੱਬ…



























