Posted inCanada
FIFA World Cup 2026: ਫੁੱਟਬਾਲ ਵਿਸ਼ਵ ਕੱਪ ਤੋਂ ਪਹਿਲਾਂ ਵੈਨਕੂਵਰ ਵਿੱਚ ਲਹਿਰਾਇਆ ਗਿਆ ਕੈਨੇਡਾ ਦਾ ਸਭ ਤੋਂ ਵੱਡਾ ਝੰਡਾ
ਵਿਨੀਪੈੱਗ : ਕੈਨੇਡਾ ਦੇ ਮੈਟਰੋ ਸ਼ਹਿਰ ਵੈਨਕੂਵਰ ਦੇ ਪ੍ਰਸਿੱਧ ਸਕੀ ਰਿਜ਼ੋਰਟ ਗਰਾਊਸ ਮਾਊਂਟੇਨ ਨੇ 2026 ਫੀਫਾ ਵਿਸ਼ਵ ਕੱਪ ਮੌਕੇ ਕੈਨੇਡਾ ਦੀ ਕੌਮੀ ਟੀਮ ਪ੍ਰਤੀ ਆਪਣਾ ਸਮਰਥਨ ਜਤਾਉਣ ਲਈ ਸਭ ਤੋਂ ਵੱਡਾ ਰਾਸ਼ਟਰੀ ਝੰਡਾ ਪ੍ਰਦਰਸ਼ਿਤ ਕੀਤਾ ਹੈ। ਹਾਲਾਂਕਿ ਇਸ ਪ੍ਰਦਰਸ਼ਨ ਨੂੰ…


























