Posted inJalandhar
ਪੰਜਾਬ ਰੋਡਵੇਜ਼ ਤੇ PRTC ਕੱਚੇ ਮੁਲਾਜ਼ਮਾਂ ਦੀ ਸੂਬਾ ਪੱਧਰੀ ਹੜਤਾਲ ਅੱਜ
ਜਲੰਧਰ (ਮਨੀਸ਼ ਰਿਹਾਨ) : ਪੰਜਾਬ ਭਰ ਵਿੱਚ ਅੱਜ ਆਮ ਮੁਸਾਫ਼ਰਾਂ ਨੂੰ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਕਿਉਂਕਿ ਪੰਜਾਬ ਰੋਡਵੇਜ਼ ਅਤੇ ਪਨਬਸ/ਪੀ.ਆਰ.ਟੀ.ਸੀ. (PRTC) ਦੇ ਠੇਕਾ ਮੁਲਾਜ਼ਮਾਂ ਨੇ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੂਬਾ ਪੱਧਰੀ ਹੜਤਾਲ…





























