Posted inChandigarh
ਪੰਜਾਬ ਪੁਲੀਸ ਨੇ ਫ਼ਰੀਦਕੋਟ ਫਾਰਮੇਸੀ ਪ੍ਰੀਖਿਆ ਵਿੱਚ ਹਰਿਆਣਾ ਦੇ ਨਕਲ ਗਰੋਹ ਦਾ ਕੀਤਾ ਪਰਦਾਫਾਸ਼: ਬੈਂਸ
ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਪੁਲੀਸ ਨੇ ਹਰਿਆਣਾ ਦੇ ਇੱਕ ਅੰਤਰਰਾਜੀ ਨਕਲ ਮਾਰਨ ਵਾਲੇ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਗਰੋਹ ਦਾ ਸਰਗਨਾ ਭਿਵਾਨੀ ਦਾ ਰਹਿਣ ਵਾਲਾ ਹੈ ਅਤੇ ਇਸ ਨੇ ਬੀ ਐੱਫ…





























