Posted inMansa
ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਪ੍ਰਾਈਵੇਟ ਹਸਪਤਾਲਾਂ ’ਚ ਪਿੱਤੇ ਦੇ ਅਪਰੇਸ਼ਨ ਬੰਦ
ਮਾਨਸਾ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਪ੍ਰਾਈਵੇਟ ਹਸਪਤਾਲਾਂ ਵਿੱਚ ਪਿੱਤੇ (ਗੌਲ ਬਲੈਡਰ) ਦੇ ਅਪਰੇਸ਼ਨਾਂ ਦੀ ਸਹੂਲਤ ਬੰਦ ਕਰ ਦਿੱਤੀ ਗਈ ਹੈ। ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਸਟੇਟ ਸਿਹਤ ਏਜੰਸੀ ਵੱਲੋਂ ਯੂਨਾਈਟਿਡ ਇੰਡੀਆ ਇਸ਼ੋਰੈਂਸ…


























