Posted inCurrent Affairs News Politics Punjab
Posted inCurrent Affairs India Politics Punjab
ਭਗਵੰਤ ਮਾਨ ਕੱਲ ਸਵੇਰੇ 10.30 ਵਜੇ ਰਾਜਪਾਲ ਨਾਲ ਮੁਲਾਕਾਤ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ
ਮੋਹਾਲੀ (ਪੂਜਾ ਸ਼ਰਮਾ ) ਭਾਰੀ ਬਹੁਮਤ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਨੇ ਸਰਕਾਰ ਬਣਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਮੋਹਾਲੀ ਵਿਖੇ ਆਮ ਆਦਮੀ ਪਾਰਟੀ ਦੀ ਵਿਧਾਇਕ ਦਲ ਦੀ ਮੀਟਿੰਗ ਹੋਈ। ਭਗਵੰਤ ਮਾਨ ਨੂੰ ਸਰਬਸੰਮਤੀ ਨਾਲ ਅੱਜ ਆਮ ਆਦਮੀ…
Posted inCurrent Affairs Hot Topics Opinion Spotlight
ਆਪ ਲਈ ਕੌਮੀ ਪਾਰਟੀ ਬਣਨ ਦੀ ਰਾਹ ਨਹੀਂ ਅਸਾਨ, ਜਿੱਤਣੇ ਹੋਣਗੇ 2 ਹੋਰ ਸੂਬੇ
ਪੰਜਾਬ ਵਿਧਾਨ ਸਭਾ ਦੇ ਚੋਣ ਨਤੀਜਿਆਂ ਨੇ ਬੇਸ਼ੱਕ ਇੱਕ ਨਵਾਂ ਇਤਿਹਾਸ ਰਚਿਆ। ਵੀਰਵਾਰ ਦਾ ਦਿਨ ਆਮ ਆਦਮੀ ਪਾਰਟੀ ਸੁਪਰੀਮੋ ਤੇ ਭਗਵੰਤ ਮਾਨ ਦੋਵਾਂ ਲਈ ਬਹੁਤ ਵੱਡਾ ਦਿਨ ਸੀ। ਇਸ ਦੌਰਾਨ ਆਪ ਆਗੂ ਤੇ ਪੰਜਾਬ `ਚ ਪਾਰਟੀ ਦੇ ਸਹਿ ਇੰਚਾਰਜ ਰਾਘਵ…
Posted inBreaking News Hot Topics Malwa Punjab
ਮੈਨੂੰ ਪਿੱਛੇ ਹਟਣ ਲਈ 5 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ ਸੀ; ਆਡੀਓ ਮੇਰੇ ਕੋਲ ਹੈ: ਲਾਭ ਸਿੰਘ ਉਗੋਕੇ
ਚੰਨੀ ਨੂੰ ਹਰਾਉਣ ਵਾਲੇ ਮੋਬਾਈਲ ਰਿਪੇਅਰ ਕਰਨ ਵਾਲੇ ਨੌਜਵਾਨ ਨੇ ਦੱਸੀ ਜਿੱਤ ਦੀ ਵਜ੍ਹਾ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਵੀਰਵਾਰ ਨੂੰ ਆਪਣੀਆਂ ਦੋਵੇਂ ਵਿਧਾਨ ਸਭਾ ਸੀਟਾਂ- ਭਦੌੜ (Bhadaur) ਅਤੇ ਚਮਕੌਰ ਸਾਹਿਬ (Chamkaur Sahib)…
Posted inHot Topics Politics Punjab
ਹੁਣ ਭਗਵੰਤ ਮਾਨ ਠੋਕ ਰਹੇ ਤਾਲੀ ਤਾਂ ਸਿੱਧੂ ਦੇ ਠਹਾਕਿਆਂ ‘ਤੇ ਲੱਗਿਆ ਤਾਲਾ
ਚੰਡੀਗੜ੍ਹ (ਮਨੀਸ਼ ਰਿਹਾਨ) ਕਹਿੰਦੇ ਹਨ ਕਿ ਕਿਸਮਤ ਦਾ ਸਿਤਾਰਾ ਕਦੋਂ ਉੱਚਾ ਹੋ ਜਾਂਦਾ ਹੈ, ਇਹ ਕੋਈ ਨਹੀਂ ਜਾਣ ਸਕਦਾ। ਅਜਿਹਾ ਹੀ ਕੁਝ ਭਗਵੰਤ ਮਾਨ ਨਾਲ ਵੀ ਹੋਇਆ ਹੈ। ਪੰਜਾਬ ਵਿਧਾਨ ਸਭਾ ਚੋਣਾਂ 2022 'ਚ ਭਗਵੰਤ ਮਾਨ ਦੀ ਅਗਵਾਈ 'ਚ ਆਮ…
ਜਲੰਧਰ ਜ਼ਿਲ੍ਹੇ ਦੇ 9 ਹਲਕਿਆਂ ਦੇ ਨਤੀਜਿਆਂ ਦਾ ਐਲਾਨ, ਕਾਂਗਰਸ ਨੇ 5 ਤੇ ਆਮ ਆਦਮੀ ਪਾਰਟੀ ਨੇ 4 ਸੀਟਾਂ ਜਿੱਤੀਆਂ
ਜਲੰਧਰ (ਪੂਜਾ ਸ਼ਰਮਾ) ਪੰਜਾਬ ਵਿਧਾਨ ਸਭਾ ਚੋਣਾਂ ਲਈ ਜ਼ਿਲ੍ਹੇ ਦੇ 9 ਵਿਧਾਨ ਸਭਾ ਹਲਕਿਆਂ ਦੇ ਨਤੀਜਿਆਂ ਦਾ ਐਲਾਨ ਹੋ ਗਿਆ ਹੈ। ਇਨ੍ਹਾਂ ਚੋਣਾਂ ਦੌਰਾਨ ਕਾਂਗਰਸ ਨੇ ਪੰਜ ਸੀਟਾਂ ਉਤੇ ਜਿੱਤ ਹਾਸਲ ਕੀਤੀ ਹੈ ਜਦੋਂਕਿ ਆਮ ਆਦਮੀ ਪਾਰਟੀ ਨੇ ਚਾਰ ਸੀਟਾਂ…
Posted inCurrent Affairs Politics Punjab
‘ਆਪ’ ਨੂੰ ਛੱਡ ਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਨਕਾਰ ਦਿੱਤੇ ਐਗਜ਼ਿਟ ਪੋਲ
ਜਲੰਧਰ (ਮਨੀਸ਼ ਰਿਹਾਨ) ਪੰਜਾਬ ਵਿੱਚ 20 ਫਰਵਰੀ ਨੂੰ ਹੋਈਆਂ ਚੋਣਾਂ ਤੋਂ ਬਾਅਦ ਆਮ ਆਦਮੀ ਪਾਰਟੀ ਨੂੰ ਛੱਡ ਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣ ਨਤੀਜਿਆਂ ਨੂੰ ਲੈ ਕੇ ਚੁੱਪ ਧਾਰੀ ਹੋਈ ਹੈ। ਹਰ ਕੋਈ 10 ਮਾਰਚ ਦਾ ਇੰਤਜ਼ਾਰ ਕਰਨ ਦੀ ਗੱਲ…
Posted inNews
ਚੋਣ ਕਮਿਸ਼ਨ ਨੇ ਨਤੀਜਿਆਂ ਤੋਂ ਬਾਅਦ ਜੇਤੂ ਜਲੂਸ ‘ਤੇ ਲਗਾਈ ਪਾਬੰਦੀ
ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਘਣਸ਼ਿਆਮ ਥੋਰੀ ਨੇ ਅੱਜ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਨੇ ਵੋਟਾਂ ਦੀ ਗਿਣਤੀ ਤੋਂ ਬਾਅਦ ਕਿਸੇ ਵੀ ਤਰ੍ਹਾਂ ਦੇ ਜੇਤੂ ਜਲੂਸ ਕੱਢਣ 'ਤੇ ਪਾਬੰਦੀ ਲਗਾਈ ਗਈ ਹੈ। ਇਸ ਲਈ ਵੋਟਿੰਗ ਵਿੱਚ ਭਾਗ ਲੈਣ ਵਾਲੇ…
ਪਠਾਨਕੋਟ ਲੱਖਨਪੁਰ ਟੋਲ ਪਲਾਜਾ ਤੇ ਜਨਤਾ ਨੂੰ ਕੀਤਾ ਜਾ ਰਿਹਾ ਖੱਜਲ
ਪਠਾਨਕੋਟ/ਲੱਖਨਪੁਰ (ਬਿਊਰੋ) ਲੱਖਣਪੁਰ ਟੋਲਪਲਾਜਾ ਤੇ ਜਨਤਾ ਨੇ ਦੱਸਿਆ ਕਿ ਫਾਸਟ ਟੈਗ ਵਿੱਚ ਬੈਲਿਸ 250ਰ 300ਰੁ ਹੁੰਦਿਆ ਆਨਲਾਈਨ ਟੋਲ ਨਹੀ ਕੱਟਿਆ ਜਾ ਰਿਹਾ ਸਾਨੁੰ ਕਿਹਾ ਜਾ ਰਿਹਾ ਬੈਲਿੰਸ ਘੱਟ ਹੋਣ ਕਰਕੇ ਸਿਸਟਮ ਪੈਸੇ ਨਹੀ ਚੱਕ ਰਿਹਾ ਅੱਤੇ ਪਰਚੀ 90ਰੁ ਦੀ ਹੈ।ਵਸੂਲੀ…
ਕਰੋਨਾ ਵੈਕਸੀਨ ਨਹੀਂ ਲਵਾਈ ਤਾਂ ਨਾ ਰਾਸ਼ਨ, ਨਾ ਪੈਟਰੋਲ ਤੇ ਨਾ ਮਿਲੇਗੀ ਸ਼ਰਾਬ
ਔਰੰਗਾਬਾਦ (ਬਿਊਰੋ) ਮਹਾਰਾਸ਼ਟਰ ਦੇ ਔਰੰਗਾਬਾਦ ਜ਼ਿਲ੍ਹਾ ਪ੍ਰਸ਼ਾਸਨ ਨੇ ਅਜਿਹੇ ਹੁਕਮ ਕੱਢੇ ਹਨ ਜਿਸ ਦੀ ਹਰ ਪਾਸੇ ਚਰਚਾ ਹੋ ਰਹੀ ਹੈ। ਪ੍ਰਸ਼ਾਸਨ ਦਾ ਫੁਰਮਾਨ ਹੈ, ਜਿਸ ਨੇ ਟੀਕਾ ਨਹੀਂ ਲਗਾਇਆ, ਉਸ ਨੂੰ ਨਾ ਰਾਸ਼ਨ ਮਿਲੇਗਾ, ਨਾ ਪੈਟਰੋਲ-ਡੀਜ਼ਲ, ਨਾ ਰਸੋਈ ਗੈਸ ਅਤੇ…
ਕਾਸ਼ਤਕਾਰ ਮਹਿਲਾਵਾਂ ਨੂੰ ਬਤੌਰ ਕਿਸਾਨ ਮਾਨਤਾ ਦੇਣ ਲਈ ਕੇਂਦਰ ਨੋਟੀਫਿਕੇਸ਼ਨ ਜਾਰੀ ਕਰੇ : ਮਹਿਲਾ ਕਿਸਾਨ ਯੂਨੀਅਨ
ਜਲੰਧਰ (ਪੂਜਾ ਸ਼ਰਮਾ ) 113ਵੇਂ ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ ਉੱਤੇ ਮਹਿਲਾ ਕਿਸਾਨ ਯੂਨੀਅਨ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਕਾਸ਼ਤਕਾਰ ਮਹਿਲਾਵਾਂ ਨੂੰ ਬਤੌਰ ਕਿਸਾਨ ਮਾਨਤਾ ਦੇਣ ਲਈ ਤੁਰੰਤ ਨੋਟੀਫਿਕੇਸ਼ਨ ਕਰੇ ਤਾਂ ਜੋ ਔਰਤਾਂ ਵੀ ਕਿਸਾਨਾਂ ਨੂੰ…
Posted inAgriculture Kartarpur News
ਇੰਡੋ-ਇਜ਼ਰਾਇਲ ਸੈਂਟਰ ਵਿਖੇ ਪੋਸਟ ਹਾਰਵੈਸਟ ਮੈਨੇਜ਼ਮੈਂਟ ਸਬੰਧੀ ਟਰੇਨਿੰਗ ਆਯੋਜਿਤ
ਕਰਤਾਰਪੁਰ ( ਦਿਨੇਸ਼ ਕੁਮਾਰ ) ਡਾਇਰੈਕਟਰ ਬਾਗਬਾਨੀ, ਪੰਜਾਬ ਜੀ ਦੇ ਆਦੇਸ਼ਾਂ ਤੇ ਅੱਜ ਮਿਤੀ 07/03/2022 ਨੂੰ ਇੰਡੋ- ਇਜ਼ਰਾਇਲ ਸੈਂਟਰ ਆਫ ਐਕਸੀਲੈਂਸ ਫਾਰ ਵੈਜੀਟੇਬਲਜ, ਕਰਤਾਰਪੁਰ ਵਿਖੇ ਪੋਸਟ ਹਾਰਵੈਸਟ ਮੈਨੇਜਮੈਂਟ ਵਿਸ਼ੇ ਸਬੰਧੀ ਇੱਕ ਟਰੇਨਿੰਗ ਆਯੋਜਿਤ ਕੀਤੀ ਗਈ, ਜਿਸ ਵਿੱਚ 17 ਜ਼ਿਲਿਆਂ ਤੋਂ…
Posted inJalandhar Kartarpur News Punjab Religion & Faith
ਮੁਕਤਸਰ ਸਾਹਿਬ ਤੋਂ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਜਾਣ ਵਾਲੇ ਮਹਾਨ ਨਗਰ ਕੀਰਤਨ ਦਾ ਕਰਤਾਰਪੁਰ ਵਿਖੇ ਕੀਤਾ ਨਿੱਘਾ ਸਵਾਗਤ
ਕਰਤਾਰਪੁਰ 4 ਮਾਰਚ (ਦਿਨੇਸ਼ ਕੁਮਾਰ ): ਗੁਰਦੁਆਰਾ ਗੁਪਤਸਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ) ਤੱਕ ਨਿਰੋਲ ਸੇਵਾ ਸੰਸਥਾ ਸ੍ਰੀ ਮੁਕਤਸਰ ਸਾਹਿਬ ਵੱਲੋਂ 13ਵਾਂ ਮਹਾਨ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ…
ਪੰਜ ਦਿਨ ਭੁੱਖ-ਪਿਆਸੇ ਪੈਦਲ ਚੱਲ ਕੇ ਹਿੰਮਤ ਦਿਖਾਉਂਦੇ ਹੋਏ ਹੰਗਰੀ ਤੇ ਪੋਲੈਂਡ ਪਹੁੰਚੇ ਨੌਜਵਾਨ
ਯੂਕਰੇਨ ਖਿਲਾਫ ਰੂਸ (Ukraine War) ਦੇ ਹਮਲੇ ਲਗਾਤਾਰ ਜਾਰੀ ਹਨ। ਇਸ ਵਿਚਕਾਰ ਲੋਕ ਆਪਣੀ ਜਾਨ ਬਚਾਉਣ ਲਈ ਸੰਘਰਸ਼ ਵਿੱਚ ਜੁੱਟੇ ਹੋਏ ਹਨ। ਇਸ ਜੰਗ 'ਚ ਪ੍ਰਮਾਣੂ ਬੰਬ ਤੋਂ ਲੈਕੇ ਵੈਕਿਊਮ ਬੰਬ ਤੱਕ ਇਸਤੇਮਾਲ ਕੀਤੇ ਜਾ ਰਹੇ ਹਨ। ਹਾਲਾਂਕਿ ਕਈ ਲੋਕ…
Posted inJapan Punjabi Diaspora
ਦੀਪ ਸਿੱਧੂ ਦੀ ਯਾਦ ਕਰਦਿਆਂ ਸਤਨਾਮ ਵਾਹਿਗੁਰੂ ਦਾ ਜਾਪ ਕੀਤਾ
ਜਪਾਨ (ਪੂਜਾ ਸ਼ਰਮਾ) ਗੁਰਦੁਆਰਾ ਦਸ਼ਮੇਸ਼ ਦਰਬਾਰ ਸਾਹਿਬ ਇਬਰਕੀ ਜਪਾਨ ਵਿਚ ਸੰਦੀਪ ਸਿੰਘ ਉਰਫ ਦੀਪ ਸਿੱਧੂ ਦੀ ਯਾਦ ਕਰਦਿਆਂ, ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ, ਉਨ੍ਹਾਂ ਦੀ ਰੂਹ ਨੂੰ ਸਤਿਗੁਰੂ ਚਰਨਾ 'ਚ ਨਿਵਾਸ ਦੇਣ ਉਹਦੇ ਲਈ ਇਕ ਘੰਟਾ ਸਤਨਾਮ ਵਾਹਿਗੁਰੂ ਦਾ…
ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ ‘ਚ ਹੋਈ ਮੌਤ
ਜਲੰਧਰ (ਪੂਜਾ ਸ਼ਰਮਾ) ਪੰਜਾਬੀ ਫ਼ਿਲਮ ਅਦਾਕਾਰ ਦੀਪ ਸਿੱਧੂ ਦਾ ਸੜਕ ਹਾਦਸੇ 'ਚ ਦਿਹਾਂਤ ਹੋ ਗਿਆ ਹੈ। ਅੱਜ ਦੇਰ ਸ਼ਾਮੀਂ ਜਦੋਂ ਉਹ ਆਪਣੀ ਇੱਕ ਮਹਿਲਾ ਦੋਸਤ ਨਾਲ ਦਿੱਲੀ ਵੱਲ ਜਾ ਰਹੇ ਸਨ ਕਿ ਖਰਖੌਦਾ ਲਾਗੇ ਉਨ੍ਹਾਂ ਦੀ ਗੱਡੀ ਹਾਦਸਾਗ੍ਰਸਤ ਹੋ ਗਈ।…
ਸਵੇਰੇ ਦਰਜੀ ਅਤੇ ਰਾਤ ਨੂੰ ਕਾਤਲ, ਹੁਣ ਤੱਕ ਕੀਤੇ ਹਨ 33 ਕਤਲ
ਮੱਧ ਪ੍ਰਦੇਸ਼: Crime News: ਕਈ ਰਾਜਾਂ ਵਿੱਚ ਖੂਨੀ ਖੇਡ ਨੂੰ ਅੰਜਾਮ ਦੇਣ ਵਾਲੇ ਭੋਪਾਲ, ਮੱਧ ਪ੍ਰਦੇਸ਼ (Madhya Pardesh) ਦੇ ਸੀਰੀਅਲ ਕਿਲਰ ਆਦੇਸ਼ ਖਾਮਰਾ (Serial Killer Aadesh Khamra) ਦੇ ਅਪਰਾਧਿਕ ਕਾਰਨਾਮੇ ਸੁਣ ਕੇ ਲੋਕ ਅੱਜ ਵੀ ਡਰ ਜਾਂਦੇ ਹਨ। ਉਸ ਨੇ ਹੁਣ…
ਲਤਾ ਮੰਗੇਸ਼ਕਰ ਨੇ ਦੁਨਿਆ ਨੂੰ ਕਿਹਾ ਅਲਵਿਦਾ, 92 ਸਾਲ ਦੀ ਉਮਰ ‘ਚ ਤੋੜਿਆ ਦਮ
ਮੁੰਬਈ (ਬਿਊਰੋ) ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਨੇ ਅੱਜ ਬ੍ਰੀਚ ਕੈਂਡੀ ਹਸਪਤਾਲ ਵਿੱਚ ਆਖਿਰੀ ਸਾਹ ਲਏ। ਦੱਸ ਦੇਈਏ ਕਿ ਉਹ ਪਿਛਲੇ 29 ਦਿਨਾਂ ਤੋਂ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਭਰਤੀ ਸਨ। ਇਸ ਦੌਰਾਨ ਫੈਨਜ਼ ਵੀ ਲਤਾ ਮੰਗੇਸ਼ਕਰ ਦੇ ਠੀਕ ਹੋਣ…
Posted inPunjab
ਸਾਥ ਸਮਾਜਿਕ ਗੂੰਜ਼’ ਦੇ ਵਫ਼ਦ ਨੂੰ ਆਈਸੀਏਆਰ ਜਲੰਧਰ ਦੀ ਟੀਮ ਨੇ ਦਿੱਤੀ ਵਿਲੱਖਣ ਜਾਣਕਾਰੀ
ਕੋਟਕਪੂਰਾ (ਗੁਰਿੰਦਰ ਸਿੰਘ ਮਹਿੰਦੀਰੱਤਾ/ਮਨੀਸ਼ ਰਿਹਾਨ) ਪੰਜਾਬ ਭਰ ਦੇ ਪਿੰਡਾਂ, ਸ਼ਹਿਰਾਂ, ਕਸਬਿਆਂ ਦੇ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਪਿੰਡ ਦੀਆਂ ਸੱਥਾਂ, ਧਰਮਸ਼ਾਲਾਵਾਂ ਅਤੇ ਹੋਰ ਸਾਂਝੀਆਂ ਥਾਵਾਂ ’ਤੇ ਲੋਕਾਂ ਨੂੰ ਆਰਗੈਨਿਕ ਖੇਤੀ, ਡਿਜੀਟਲ ਲੈਣ-ਦੇਣ, ਆਰਟੀਆਈ ਅਤੇ ਵੱਖ ਵੱਖ ਕਿਸਮ ਦੀਆਂ ਖੇਤੀ ਸਕੀਮਾਂ ਸਬੰਧੀ ਜਾਗਰੂਕ…
Posted inChandigarh Punjab
ਕਾਂਗਰਸ ਸਰਕਾਰ ਉਮੀਦਵਾਰ ਦਾ ਚਿਹਰਾ ਬਦਲ ਕੇ ਲੋਕਾਂ ਤੋਂ ਸੱਚ ਨੂੰ ਨਹੀਂ ਛੁਪਾ ਸਕਦੀ: ਮੱਖਣ ਬਰਾੜ
ਜਲੰਧਰ (ਬਿਊਰੋ) ਕਾਂਗਰਸ ਪਾਰਟੀ ਹਮੇਸ਼ਾ ਹੀ ਆਪਣੀਆਂ ਜੁੰਮੇਵਾਰੀਆਂ ਤੋਂ ਕੰਨੀ ਕਤਰਾਉਂਦੀ ਰਹੀ ਹੈ ਅਤੇ ਹਰ ਪੰਜ ਸਾਲ ਸਾਲ ਬਾਅਦ ਚੋਣਾਂ ਦੇ ਸਮੇਂ ਦੌਰਾਨ ਲੋਕਾਂ ਨਾਲ ਕੀਤੇ ਝੂਠੇ ਵਾਅਦਿਆ ਨੂੰ ਛੁਪਾਉਣ ਲਈ ਉਮੀਦਵਾਰ ਬਦਲ-ਬਦਲ ਕੇ ਲੋਕਾਂ ਨੂੰ ਭਰਮਾਉਣ ਦੀ ਕੋਸ਼ਿਸ ਕਰਦੀ…
Posted inPunjab
ਪੰਜਾਬ ‘ਚ ਅਫ਼ੀਮ ਦੀ ਖੇਤੀ ਹੋਣੀ ਚਾਹੀਦੀ ਹੈ : ਗੁਰਨਾਮ ਸਿੰਘ ਚੜੂਨੀ
ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ (Gurnam Singh Chaduni) ਨੇ ਪੰਜਾਬ ਵਿੱਚ ਅਫੀਮ ਦੀ ਖੇਤੀ ਦੀ ਜੋਰਦਾਰ ਮੰਗ ਕੀਤੀ ਹੈ। ਉਨ੍ਹਾਂ ਨੇ ਨਿਊਜ਼18 ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਜੇਕਰ ਰਾਜਸਥਾਨ ਵਿੱਚ ਵੀ ਅਫੀਮ ਦੀ ਖੇਤੀ…
Posted inBreaking News Punjab
ਚੰਨੀ ਦੇ ਭਤੀਜੇ ਦੇ ਟਿਕਾਣਿਆਂ ‘ਤੇ ਛਾਪੇ, ਮਨੀ ਲਾਂਡਰਿੰਗ ਦਾ ਮਾਮਲਾ ਦਰਜ
ਜਲੰਧਰ (ਬਿਊਰੋ) ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੱਡੀ ਕਾਰਵਾਈ ਕੀਤੀ ਹੈ। ਨਾਜਾਇਜ਼ ਮਾਈਨਿੰਗ ਮਾਮਲੇ 'ਚ ਜਾਂਚ ਏਜੰਸੀ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਸਮੇਤ ਕਈ ਲੋਕਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ। ਮੀਡੀਆ…
Posted inPunjab
ਫਰਜ਼ੀ ਜਵਾਬੀ ਕਾਲਾਂ ‘ਤੇ ‘ਆਪ’ ਨੇ ਭਗਵੰਤ ਮਾਨ ਨੂੰ ਪੰਜਾਬ ਦਾ CM ਚਿਹਰਾ ਐਲਾਨਿਆ: ਰਾਜ ਕੁਮਾਰ ਵੇਰਕਾ
ਅੰਮ੍ਰਿਤਸਰ : ਆਮ ਆਦਮੀ ਪਾਰਟੀ ਵੱਲੋਂ ਐਮਪੀ ਭਗਵੰਤ ਮਾਨ ਨੂੰ ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਤੋਂ ਬਾਅਦ ਹੁਣ ਵੱਖ-ਵੱਖ ਪਾਰਟੀਆਂ ਦੇ ਲੀਡਰਾਂ ਦੀ ਟਿੱਪਣੀਆਂ ਆਉਣ ਲੱਗੀਆਂ ਹਨ। ਕਾਂਗਰਸੀ ਆਗੂ ਰਾਜ ਕੁਮਾਰ ਵੇਰਕਾ ਨੇ ਮੰਗਲਵਾਰ ਨੂੰ ਦੋਸ਼ ਲਾਇਆ ਕਿ…
ਮੋਦੀ ਸਰਕਾਰ ਦਾ ਵੱਡਾ ਐਲਾਨ, ਹੁਣ ਨੇਤਾਜੀ ਦੇ ਜਨਮ ਦਿਨ ਤੋਂ ਸ਼ੁਰੂ ਹੋਵੇਗਾ ਗਣਤੰਤਰ ਦਿਵਸ ਸਮਾਗਮ
ਨਵੀਂ ਦਿੱਲੀ- ਦੇਸ਼ ਵਿੱਚ ਹਰ ਸਾਲ 24 ਜਨਵਰੀ ਤੋਂ ਗਣਤੰਤਰ ਦਿਵਸ (Republic Day Celebrations) ਦਾ ਜਸ਼ਨ ਸ਼ੁਰੂ ਹੁੰਦਾ ਹੈ, ਪਰ ਹੁਣ ਤੋਂ ਇਹ ਹਮੇਸ਼ਾ 23 ਜਨਵਰੀ ਤੋਂ ਸ਼ੁਰੂ ਹੋਵੇਗਾ। ਇਸ ਸਮਾਗਮ ਵਿੱਚ ਮਹਾਨ ਸੁਤੰਤਰਤਾ ਸੈਨਾਨੀ ਨੇਤਾਜੀ ਸੁਭਾਸ਼ ਚੰਦਰ ਬੋਸ ਦੀ…
Posted inIndia
ਭਾਰਤ ‘ਚ 24 ਘੰਟਿਆਂ ‘ਚ ਕੋਰੋਨਾ ਦੇ 2.68 ਲੱਖ ਨਵੇਂ ਮਾਮਲੇ, 402 ਮੌਤਾਂ, ਇਨਫੈਕਸ਼ਨ ਦਰ ‘ਚ ਲਗਭਗ 2 ਫੀਸਦੀ ਦਾ ਵਾਧਾ
ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ ਦੋ ਲੱਖ 68 ਹਜ਼ਾਰ 833 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ 402 ਮੌਤਾਂ ਵੀ ਦਰਜ ਕੀਤੀਆਂ ਗਈਆਂ ਹਨ। ਇਸ ਦੌਰਾਨ 1 ਲੱਖ 22 ਹਜ਼ਾਰ 684 ਲੋਕ ਠੀਕ ਵੀ…
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਐਲਾਨ – 16 ਜਨਵਰੀ ਨੂੰ ਰਾਸ਼ਟਰੀ ਸਟਾਰਟਅੱਪ ਦਿਵਸ ਮਨਾਇਆ ਜਾਵੇਗਾ
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਹੁਣ ਹਰ ਸਾਲ 16 ਜਨਵਰੀ ਨੂੰ ਰਾਸ਼ਟਰੀ ਸਟਾਰਟਅੱਪ ਦਿਵਸ ਮਨਾਇਆ ਜਾਵੇਗਾ। ਸਟਾਰਟ-ਅੱਪ ਦੀ ਦੁਨੀਆ ਦੇ ਕਈ ਦਿੱਗਜਾਂ ਨਾਲ ਚਰਚਾ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਵਧਾਈ ਦਿੱਤੀ। ਪੀਐਮ ਮੋਦੀ…
Posted inPunjab
ਫਿਰੋਜ਼ਪੁਰ ਦਾ ਕਾਇਆ ਕਲਪ, ਭਾਜਪਾ ਦਾ ਮੁੱਖ ਸੰਕਲਪ’: ਗੁਰਪਰਵੇਜ਼ ਸਿੰਘ ਸ਼ੈਲੇ
ਫ਼ਿਰੋਜ਼ਪੁਰ: ਪੰਜਾਬ ਵਾਲੇ ਭਾਜਪਾ ਦੇ ਪ੍ਰਭਾਵਸ਼ਾਲੀ ਆਗੂ ਅਤੇ ਫਿਰੋਜ਼ਪੁਰ ਸੀਟ ਤੋਂ ਪਾਰਟੀ ਟਿਕਟ ਦੇ ਮਜ਼ਬੂਤ ਦਾਅਵੇਦਾਰ ਗੁਰਪਰਵੇਜ਼ ਸਿੰਘ ਸੰਧੂ ਸ਼ੈਲੇ ਨੇ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਫਿਰੋਜ਼ਪੁਰ ਵਿਧਾਨ ਸਭਾ ਹਲਕਾ ਲੰਮੇ ਸਮੇਂ ਤੋਂ ਕਈ ਬੁਨਿਆਦੀ ਸਮੱਸਿਆਵਾਂ ਨਾਲ ਜੂਝ ਰਿਹਾ…
Posted inChandigarh Punjab
ਸ਼੍ਰੋਮਣੀ ਅਕਾਲੀ ਦਲ ਵੱਲੋਂ ਮੋਹਾਲੀ ਤੋਂ ਪਾਰਟੀ ਉਮੀਦਵਾਰ ਦਾ ਐਲਾਨ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਆਗੂ ਪਰਮਿੰਦਰ ਸਿੰਘ ਸੋਹਾਣਾ ਨੂੰ ਮੋਹਾਲੀ ਤੋਂ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ।ਉਹ ਲੇਬਰਫੈੱਡ ਪੰਜਾਬ ਦੇ ਵਾਈਸ ਚੇਅਰਮੈਨ ਅਤੇ ਐਮਡੀ ਰਹਿ ਚੁੱਕੇ ਹਨ। ਇਹ ਜਾਣਕਾਰੀ ਪਾਰਟੀ ਦੇ ਬੁਲਾਰੇ ਡਾ.ਦਲਜੀਤ ਸਿੰਘ…
Posted inPunjab
ਚੋਣ ਕਮਿਸ਼ਨ ਦੇ ਹੁਕਮਾਂ ‘ਤੇ ਏ.ਡੀ.ਜੀ.ਪੀ. ਗੁਰਪ੍ਰੀਤ ਦਿਓ ਦਾ ਤਬਾਦਲਾ
ਚੰਡੀਗੜ੍ਹ- ਭਾਰਤ ਚੋਣ ਕਮਿਸ਼ਨ ਦੇ ਹੁਕਮਾਂ 'ਤੇ ਏ.ਡੀ.ਜੀ.ਪੀ. ਗੁਰਪ੍ਰੀਤ ਕੌਰ ਦਿਓ ਦਾ ਤਬਾਦਲਾ ਕੀਤਾ ਗਿਆ ਹੈ। ਅੱਜ ਪੰਜ ਰਾਜਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਚੋਣ ਕਮਿਸ਼ਨ ਨੇ ਵੱਡਾ ਫੈਸਲਾ ਲਿਆ ਹੈ। ਕਮਿਸ਼ਨ ਨੇ ਪੈਦਲ ਯਾਤਰਾਵਾਂ, ਸਾਈਕਲ…
Posted inChandigarh Punjab
ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 40.31 ਕਰੋੜ ਦੀਆਂ ਵਸਤਾਂ ਜ਼ਬਤ
ਚੰਡੀਗੜ: ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ ਦੇ ਐਲਾਨ ਹੋਣ ਉਪਰੰਤ ਸੂਬੇ ਵਿੱਚ ਲਾਗੂ ਹੋਏ ਆਦਰਸ਼ ਚੋਣ ਜ਼ਾਬਤੇ ਦੌਰਾਨ ਮਿਤੀ 14 ਜਨਵਰੀ 2022 ਤੱਕ ਕੁਲ 40.31 ਕਰੋੜ ਦੀਆਂ ਵਸਤਾਂ ਅਤੇ ਨਗਦੀ ਜ਼ਬਤ ਕੀਤੀ ਗਈ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ…