Posted inAmritsar
ਗਗਨਦੀਪ ਰੰਧਾਵਾ ਖ਼ੁਦਕੁਸ਼ੀ ਮਾਮਲਾ: ਰੰਧਾਵਾ ਲਈ ਇਨਸਾਫ਼ ਦੀ ਮੰਗ: ਵਿਦੇਸ਼ਾਂ ਵਿੱਚ ਭਖਿਆ ਰੋਸ
ਅੰਮ੍ਰਿਤਸਰ: ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਅਧਿਕਾਰੀ ਡਾਕਟਰ ਗਗਨਦੀਪ ਸਿੰਘ ਰੰਧਾਵਾ ਦੀ ਖ਼ੁਦਕੁਸ਼ੀ ਦੇ ਮਾਮਲੇ ਨੇ ਹੁਣ ਕੌਮਾਂਤਰੀ ਪੱਧਰ ’ਤੇ ਤੂਲ ਫੜ ਲਿਆ ਹੈ। ਕੈਨੇਡਾ, ਅਮਰੀਕਾ ਅਤੇ ਆਸਟਰੇਲੀਆ ਵਿੱਚ ਵਸਦੇ ਪੰਜਾਬੀ ਭਾਈਚਾਰੇ ਵੱਲੋਂ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਕੈਂਡਲ ਮਾਰਚ…

























